ਪੜਚੋਲ ਕਰੋ

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂ

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂ

#GurdaspurFiring #Firing #deaths #Clash #BhagwantMann #cmmann #DGPPunjabPolice #PunjabPoliceIndia #ABPSanjha #ABPLIVE

ਭਿਆਨਕ ਲੜਾਈ ਦੀਆਂ ਇਹ ਤਸਵੀਰਾਂ ਗੁਰਦਾਸਪੁਰ ਦੀਆਂ ਨੇ, ਏਥੇ ਦੋ ਧਿਰਾਂ ਵਿੱਚ ਤਕਰਾਰ ਬਾਅਦ ਹੋਈ ਫਾਇਰਿੰਗ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਗੋਲੀਆਂ ਨਾਲ ਛੱਲਣੀ ਇਹ ਕਾਰ ਹੋਈ ਭਾਰੀ ਫਾਇਰਿੰਗ ਨੂੰ ਬਿਆਨ ਕਰ ਰਹੀ ਐ, ਮਾਮਲਾ ਗੁਰਦਾਸਪੁਰ ਦੇ ਬਟਾਲਾ ਤੋਂ ਸਾਹਮਣੇ ਆਇਐ, ਏਥੇ ਹਰਚੋਵਾਲ ਦੇ ਨੇੜੇ ਲਾਈਟਾਂ ਵਾਲੇ ਚੌਕ ਵਿੱਚ ਦੋ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ ਨੇ, ਇਸ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਨੇ, ਜ਼ਮੀਨੀ ਵਿਵਾਦ ਕਾਰਨ ਇਹ ਕਲੈਸ਼ ਹੋਇਐ, ਨਤੀਜਾ ਦੋਵਾਂ ਧਿਰਾਂ ਦੇ ਦੋ-ਦੋ ਲੋਕਾਂ ਦੀ ਮੌਤ ਹੋ ਗਈ,  ਮ੍ਰਿਤਕਾਂ ਦੀ ਪਛਾਣ ਬਲਰਾਜ ਸਿੰਘ, ਦਿਲਸ਼ੇਰ ਸਿੰਘ, ਬਲਜੀਤ ਸਿੰਘ ਅਤੇ ਨਿਰਮਲ ਸਿੰਘ ਵਜੋਂ ਹੋਈ ਐ, ਐਤਵਾਰ ਸ਼ਾਮ ਨੂੰ ਇਹ ਘਟਨਾ ਵਾਪਰੀ ਐ, ਪਿੰਡ ਵਿਠਵਾਂ ਦੇ ਦੋ ਗਰੁੱਪ ਪਾਣੀ ਵਾਲੇ ਖਾਲ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ, ਤਕਰਾਰ ਲੜਾਈ ਦਾ ਰੂਪ ਧਾਰ ਗਈ ਅਤੇ ਵੇਖਦੇ ਹੀ ਵੇਖਦੇ ਦੋਵਾਂ ਧਿਰਾਂ ਨੇ ਇੱਕ ਦੂਜੇ ਤੇ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ, ਇੱਕ ਧੜੇ ਦੇ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਦੀ ਮੌਤ ਹੋਈ ਐ ਅਤੇ ਦੂਜੇ ਗਰੁੱਪ ਦੇ ਨਿਰਮਲ ਸਿੰਘ ਅਤੇ ਬਲਰਾਜ ਸਿੰਘ ਦੀ ਜਾਨ ਚਲੀ ਗਈ,  

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Embed widget