ਪੜਚੋਲ ਕਰੋ

Bathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾ

#BathindaClash #TalwandiSabo #Clash #BhagwantMann #cmmann #DGPPunjabPolice #PunjabPoliceIndia #ABPSanjha  #ABPLIVE

ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿੱਚ ਇੱਕ ਪਰਿਵਾਰ ਤੇ ਹਮਲਾ ਹੋਇਐ, ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਚਾਰ ਜ਼ਖਮੀ ਹੋਏ ਨੇ, ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਵੱਲੋਂ ਅਟੈਕ ਕੀਤਾ ਗਿਐ, ਪਿੰਡ ਦੇ ਹੀ ਕੁਝ ਲੋਕਾਂ ਤੇ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਇਲਜ਼ਾਮ ਲੱਗਿਐ, ਪੁਲਿਸ ਬਿਆਨ ਮੁਤਾਬਕ ਪੀੜਤ ਜਗਰੂਪ ਨੇ ਦੱਸਿਆ ਕਿ ਉਸ ਦੇ ਭਰਾ ਸ਼ਮਸ਼ੇਰ ਸਿੰਘ ਨੇ ਪਿੰਡ ਦੀ ਹੀ ਔਰਤ ਨਾਲ ਵਿਆਹ ਕਰਵਾਇਆ ਸੀ, ਇਸ ਕਰਕੇ ਔਰਤ ਦੇ ਸਕੇ-ਸਬੰਧੀ ਰੰਜਿਸ਼ ਰੱਖਦੇ ਸਨ, ਨਤੀਜਾ ਹਮਲਾ ਕਰ ਦਿੱਤਾ, ਇਸ ਦੌਰਾਨ ਸ਼ਮਸ਼ੇਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

Embed widget