ਪੜਚੋਲ ਕਰੋ

ਬਠਿੰਡਾ 'ਚ ਪਿੰਡ ਦੇ ਹੀ ਨੌਜਵਾਨਾਂ ਵਲੋਂ ਮਹਿਲਾ ਨਾਲ ਛੇੜਛਾੜ ਅਤੇ ਕੁੱਟਮਾਰ

#Bathinda #Crime #abplive 
ਬਠਿੰਡਾ ਦੇ ਪਿੰਡ ਮਹਿਤਾ 'ਚ ਮਹਿਲਾ ਨਾਲ ਛੇੜਛਾੜ ਅਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ |
ਮਹਿਲਾ ਮੁਤਾਬਕ ਪਿੰਡ ਦੇ ਹੀ ਕੁਝ ਨੌਜਵਾਨ ਉਸਨੂੰ ਕੰਮ ਤੇ ਆਉਂਦੇ ਜਾਂਦੇ ਰੋਜ਼ਾਨਾ ਛੇੜਛਾੜ  ਤੇ ਪ੍ਰੇਸ਼ਾਨ ਕਰਦੇ ਸਨ |
ਬੀਤੇ ਦਿਨ ਜਦ ਉਕਤ ਨੌਜਵਾਨਾਂ ਨੇ ਉਸਨੂੰ ਉਸਦੇ ਘਰ ਦੇ ਬਾਹਰ ਆ ਕੇ ਤੰਗ ਕਰਨਾ ਸ਼ੁਰੂ ਕੀਤਾ 
ਜਿਸ ਨੂੰ ਲੈ ਕੇ ਦੋਹਾਂ ਧਿਰਾਂ ਵਿਚਾਲੇ ਬਹਿਸਬਾਜੀ ਹੋ ਗਈ ਤੇ ਮੌਕੇ ਤੇ ਮੌਜੂਦ ਪਿੰਡ ਵਾਲਿਆਂ ਨੇ ਮਾਮਲਾ ਸ਼ਾਂਤ ਕਰਵਾਇਆ 
ਲੇਕਿਨ ਮਾਮਲਾ ਇਥੇ ਹੀ ਠੰਡਾ ਨਹੀਂ ਹੋਇਆ | ਇਲਜ਼ਾਮ ਨੇ ਕਿ ਉਕਤ ਨੌਜਵਾਨਾਂ ਨੇ ਦੇਰ ਰਾਤ ਮਹਿਲਾ ਦੇ ਗੁਆਂਢੀ 
ਨਾਲ ਮਿਲ ਕੇ ਉਨ੍ਹਾਂ ਦੇ ਘਰ ਪਰਿਵਾਰ 'ਤੇ ਹਮਲਾ ਕਰ ਦਿੱਤਾ  ਜਿਸ ਕਾਰਨ ਮਹਿਲਾ ਤੇ ਉਸਦਾ ਭਰਾ ਬੁਰੀ ਤਰ੍ਹਾਂ ਜਖਮੀ ਹੋ ਗਏ |
ਜਿਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ |
ਲੇਕਿਨ ਨੌਜਵਾਨ ਇਥੇ ਹੀ ਨਹੀਂ ਰੁਕੇ ਤੇ ਉਨ੍ਹਾਂ ਨੇ ਹਸਪਤਾਲ ਚ ਫਿਰ ਤੋਂ ਹਮਲਾ ਕਰ ਦਿੱਤਾ |
ਇਸ ਦੌਰਾਨ ਨੌਜਵਾਨਾਂ ਨੇ ਡਿਊਟੀ ਤੇ ਮੌਜੂਦ ਡਾਕਟਰਾਂ ਨਾਲ ਦੁਰਵਿਵਹਾਰ ਤੇ ਕੁੱਟਮਾਰ ਕੀਤੀ |
ਇੰਨਾ ਹੀ ਨਹੀਂ ਡਾਕਟਰ ਮੁਤਾਬਕ ਮੌਕੇ ਤੇ ਆਈ ਪੁਲਿਸ ਤੇ ਵੀ ਉਕਤ ਨੌਜਵਾਨਾਂ ਨੇ ਹਮਲਾ ਕਰ ਦਿੱਤਾ |
ਬਠਿੰਡਾ ਚ ਹੋਏ ਇਸ ਗੁੰਡਾਗਰਦੀ ਦੀ ਖੇਡ ਦੇ ਇਸ ਮਾਮਲੇ ਦੀ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget