ਪੜਚੋਲ ਕਰੋ

ਪਾਰਟੀ 'ਚ ਕੱਢੇ ਫਾਇਰ, ਹੁਣ ਪੁਲਿਸ ਕਢਾਊ ਚੀਕਾਂ

Punjab News:  ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ , ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਪਾਰਟੀ ਮੁਖੀ ਅਮਨ ਅਰੋੜਾ ਨੇ ਪਰਿਵਾਰਕ ਮਾਹੌਲ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਨੂੰ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ।

ਇਸ ਤੋਂ ਬਾਅਦ ਹੁਣ ਅਨਮੋਲ ਗਗਗ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਕਿਹਾਕਿ ਅੱਜ ਸਾਡੇ ਪਾਰਟੀ ਪ੍ਰਧਾਨ ਅਮਨ ਅਰੋੜਾ ਜੀ ਨਾਲ ਮੁਲਾਕਾਤ ਹੋਈ। ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।ਅਮਨ ਅਰੋੜਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ ਤੇ ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ ।  ਅਨਮੋਲ  ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ

CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ

Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget