ਪੜਚੋਲ ਕਰੋ

Batala News | 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

#Crime #Batala #Bdpo #bribe #abplive

ਪੰਜਾਬ ਵਿਜੀਲੈਂਸ ਬਿਊਰੋ ਨੇ ਬਟਾਲਾ ਵਿਖੇ ਤਾਇਨਾਤ ਬੀ.ਡੀ.ਪੀ.ਓ. ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਕੀਤਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਸੀ
ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ

Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ

Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...

Embed widget