ਪੜਚੋਲ ਕਰੋ

Hoshiarpur Beadbi | ਹੁਸ਼ਿਆਰਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Hoshiarpur Beadbi | ਹੁਸ਼ਿਆਰਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

#Crime #Beadbi #Hoshiarpur #abplive

ਹੁਸਿ਼ਆਰਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ | ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ
ਕਸਬਾ ਟਾਂਡਾ ਦੇ ਪਿੰਡ ਭੂਲਪੁਰ ਚ ਇਕ ਸ਼ਖਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦੀ ਬੇਅਦਬੀ ਕੀਤੀ ਹੈ
ਮੁਲਜਮ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 14 ਅੰਗ ਖੰਡਿਤ ਕੀਤੇ ਗਏ। ਘਟਨਾ ਦੀ ਸੂਚਨਾ ਮਿਲਣ ਤੇ ਡੀਐਸਪੀ ਟਾਂਡਾ ਕੁਲਵੰਤ ਸਿੰਘ ਅਤੇ ਐਸਐਚੳ ਟਾਂਡਾ ਉਂਕਾਰ ਸਿੰਘ ਬਰਾੜ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮੁਲਜ਼ਮ ਦਲੇਰ ਸਿੰਘ ਵਾਸੀ ਪਿੰਡ ਚੌਹਾਣਾ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ।
ਜਾਣਕਾਰੀ ਮੁਤਾਬਕ ਦਲੇਰ ਸਿੰਘ ਦੀ ਮਾਤਾ ਦੀ ਮੌਤ ਸਬੰਧੀ 4 ਨਵੰਬਰ 2023 ਤੋਂ 6 ਨਵੰਬਰ ਤੱਕ ਪਿੰਡ ਚੌਹਾਣਾ ਵਿਚ ਉਸਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਆਰੰਭਿਆ ਗਿਆ ਸੀ |ਇਸ ਦੌਰਾਨ ਦਲੇਰ ਸਿੰਘ ਪਾਠ ਕਰਦੇ ਗ੍ਰੰਥੀ ਸਿੰਘ ਨੂੰ ਲੰਗਰ ਛਕਾਉਣ ਦੇ ਬਹਾਨੇ ਉਠਾ ਕੇ ਖੁਦ ਪਾਠ ਕਰਨ ਬੈਠ ਗਿਆ ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਖੰਡਿਤ ਕਰ ਦਿੱਤਾ , ਪਰ ਇਸ ਸਬੰਧੀ ਕਿਸੇ ਵੀ ਗ੍ਰੰਥੀ ਸਿੰਘ ਨੂੰ ਪਤਾ ਨਹੀਂ ਲੱਗਾ ।
ਇਸ ਤੋਂ ਕਰੀਬ ਇੱਕ ਹਫਤੇ ਬਾਅਦ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪਿੰਡ ਵਿੱਚ ਹੋਰ ਦੇ ਘਰ ਅਖੰਡ ਪਾਠ ਸਬੰਧੀ ਲਿਜਾਏ ਗਏ ਤਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਗੁਰਦੁਆਰਾ ਕਮੇਟੀ ਨੂੰ ਜਾਣਕਾਰੀ ਮਿਲੀ ਜਿਸ ਤੋਂ ਬਾਅਦ ਗੁਰਦੁਆਰਾ ਕਮੇਟੀ ਵੱਲੋਂ ਆਪਣੇ ਤੌਰ 'ਤੇ ਜਾਂਚ-ਪੜਤਾਲ ਅਰੰਭ ਕੀਤੀ। ਗੁਰਦੁਆਰਾ ਕਮੇਟੀ ਵੱਲੋਂ ਜਦੋਂ ਉਕਤ ਦਲੇਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਗੁਰਦੁਆਰਾ ਸਾਹਿਬ ਬੁਲਾਇਆ ਤਾਂ ਉਹ ਆਉਣ ਤੋਂ ਆਨਾਕਾਨੀ ਕਰਨ ਲੱਗਾ । 12 ਦਸੰਬਰ ਨੂੰ ਉਕਤ ਮੁਲਜ਼ਮ ਨੂੰ ਗੁਰਦੁਆਰਾ ਕਮੇਟੀ ਵੱਲੋਂ ਫਿਰ ਬੁਲਾਇਆ ਗਿਆ ਤੇ ਦਲੇਰ ਸਿੰਘ ਗੁਰਦੁਆਰਾ ਕਮੇਟੀ ਕੋਲ ਪੇਸ਼ ਹੋਇਆ ਤੇ ਆਪਣਾ ਗੁਨਾਹ ਕਬੂਲ ਕੀਤਾ। ਵਜ੍ਹਾ ਰੰਜਿਸ਼ ਇਹ ਸੀ ਕਿ ਕੁਝ ਸਮਾਂ ਪਹਿਲਾਂ ਉਹ ਪਿੰਡ ਭੂਲਪੁਰ ਵਿਖੇ ਰਹਿੰਦਾ ਸੀ ਤੇ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਦਾ ਸੀ, ਪਰ ਉਸ ਦੀਆਂ ਆਦਤਾਂ ਸਹੀ ਨਾ ਹੋਣ ਕਰਕੇ ਗੁਰਦੁਆਰਾ ਕਮੇਟੀ ਵੱਲੋਂ ਦਲੇਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਨ ਤੋਂ ਮਨਾ ਕਰ ਦਿੱਤਾ । ਦਲੇਰ ਸਿੰਘ ਇਸ ਤੋਂ ਬਾਅਦ ਪਿੰਡ ਭੂਲਪੁਰ ਛੱਡ ਕੇ ਪਿੰਡ ਚੌਹਾਣਾ ਰਹਿਣ ਲੱਗ ਪਿਆ। ਟਾਂਡਾ ਪੁਲਿਸ ਵਲੋਂ ਕਥਿਤ ਦੋੋਸ਼ੀ ਨੂੰ ਅਦਾਲਤ ਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਅਪਰਾਧ

ਗੈਂਗਸਟਰ Goldy Brar ਤੇ DSP Bikram Brar ਦੀ ਗੱਲਬਾਤ ਹੋਈ ਵਾਇਰਲ
ਗੈਂਗਸਟਰ Goldy Brar ਤੇ DSP Bikram Brar ਦੀ ਗੱਲਬਾਤ ਹੋਈ ਵਾਇਰਲ

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |
Advertisement

ਟਾਪ ਹੈਡਲਾਈਨ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
Embed widget