ਪੜਚੋਲ ਕਰੋ

Beadbi In Lehragaga | ਵਿਅਕਤੀ ਨੇ ਸ਼੍ਰੀ ਗੁਰੂ ਗਰੰਥ ਸਹਿਬ ਜੀ ਦੇ ਸਰੂਪ ਦੀ ਘਰ ਲਿਜਾ ਕੇ ਕੀਤੀ ਬੇਅਦਬੀ, ਗ੍ਰਿਫ਼ਤਾਰ

Beadbi In Lehragaga | ਵਿਅਕਤੀ ਨੇ ਸ਼੍ਰੀ ਗੁਰੂ ਗਰੰਥ ਸਹਿਬ ਜੀ ਦੇ ਸਰੂਪ ਦੀ ਘਰ ਲਿਜਾ ਕੇ ਕੀਤੀ ਬੇਅਦਬੀ, ਗ੍ਰਿਫ਼ਤਾਰ 

#Punjab #Beadbi #Lehragaga #sikh #Waheguru #abplive

ਸ਼ਰਾਬ ਦੇ ਨਸ਼ੇ 'ਚ ਵਿਅਕਤੀ ਨੇ ਕੀਤੀ ਬੇਅਦਬੀ,ਗ੍ਰਿਫ਼ਤਾਰ
ਲਹਿਰਾਗਾਗਾ ਚ ਸ਼੍ਰੀ ਗੁਰੂ ਗਰੰਥ ਸਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ 
ਇਲਜ਼ਾਮ ਹਨ ਮੁਲਜ਼ਮ ਨੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਘਰ ਲਿਜਾਕੇ ਸਹਿਜ਼ਪਾਠ ਆਰੰਭ ਕਰਵਾਇਆ
ਲੇਕਿਨ ਪਾਠ ਦਾ ਭੋਗ ਪਾਉਣ ਤੋਂ ਪਹਿਲਾਂ ਸਰੂਪ ਨੂੰ ਬਿਨਾਂ ਕਿਸੇ ਰਹਿਤ ਮਰਿਆਦਾ ਦੇ ਇਕੱਲੇ ਹੀ ਚੁੱਕ ਕੇ ਗੁਰਦੁਆਰਾ ਸਾਹਿਬ ਵਿਖੇ ਲਿਆਕੇ ਰੱਖ ਦਿੱਤਾ 
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਇਹ ਹਰਕਤ ਸ਼ਰਾਬ ਦੇ ਨਸ਼ੇ ਚ ਧੁੱਤ ਹੋ ਕੇ ਕੀਤੀ 
ਜਿਸ ਤੇ ਗੁਰਵਾਰਾ ਕਮੇਟੀ ਨੇ ਇਤਰਾਜ਼ ਜਤਾਇਆ ਤੇ ਪੁਲਿਸ ਨੂੰ ਸ਼ਿਕਾਇਤ ਕੀਤੀ 
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ ਮੁਲਜ਼ਮ ਨੂੰ ਗਿਰਫ਼ਤਾਰ ਕਰ ਲਿਆ ਹੈ 
ਨੂੰ ਬੇਅਦਬੀ ਕਰਨ ਦੋਸ਼ ਤਹਿਤ ਗ੍ਰਿਫਤਾਰ ਕਰ ਸਿਆ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
Embed widget