ਪੜਚੋਲ ਕਰੋ

Beating Sikh in Haryana| ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ 'ਤੇ ਹਮਲਾ, ਕੀਤਾ ਲਹੂ-ਲੁਹਾਣ

Beating Sikh in Haryana| ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ 'ਤੇ ਹਮਲਾ, ਕੀਤਾ ਲਹੂ-ਲੁਹਾਣ

#BeatingSikhinHaryana #BeatingSikh #Haryana #ChiefMinisterHaryana

ਹਰਿਆਣਾ ਦੇ ਕੈਥਲ 'ਚ ਇੱਕ ਦਸਤਾਰਧਾਰੀ ਸਿੱਖ ਨੌਜਵਾਨ ਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਐ, ਪੀੜਤ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਦੋ ਨੌਜਵਾਨ ਉਸ ਨੂੰ ਖਾਲਿਸਤਾਨੀ ਕਹਿਣ ਲੱਗੇ ਅਤੇ ਘੇਰ ਲਿਆ, ਓਧਰ ਪੁਲਿਸ ਮੁਤਾਬਕ ਉਹ ਮਾਮਲੇ ਦੀ ਜਾਂਚ ਕਰ ਰਹੇ ਨੇ,  ਇਸ ਘਟਨਾ ਬਾਅਦ ਸਿਆਸਤ ਵੀ ਗਰਮਾਅ ਗਈ ਐ, ਬਿਕਰਮ ਮਜੀਠੀਆ ਨੇ ਪੀੜਤ ਨੌਜਵਾਨ ਦੀ ਵੀਡੀਓ ਸ਼ੇਅਰ ਕਰਦਿਆਂ ਘਟਨਾ ਤੇ ਦੁੱਖ ਜਤਾਇਐ, ਮਜੀਠੀਆ ਨੇ ਇਸ ਬਹਾਨੇ ਕੰਗਨਾ ਰਣੌਤ ਨੂੰ ਘੇਰਿਐ, ਉਨ੍ਹਾਂ ਬੀਜੇਪੀ ਹਾਈਕਮਾਨ ਨੂੰ ਅਪੀਲ ਕੀਤੀ ਐ ਕਿ ਕੰਗਨਾ ਵੱਲੋਂ ਸਿੱਖ ਭਾਈਚਾਰੇ ਖ਼ਿਲਾਫ਼ ਫੈਲਾਈ ਜਾ ਰਹੀ ਨਫ਼ਰਤ ਦਾ ਨੋਟਿਸ ਲਿਆ ਜਾਵੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget