Breaking News : ਲੁਧਿਆਣਾ 'ਚ ਸਾਬਕਾ ਵਿਧਾਇਕ ਦੀ ਕਾਰ 'ਤੇ ਚੱਲੀ ਗੋਲੀ

Breaking News : ਲੁਧਿਆਣਾ 'ਚ ਸਾਬਕਾ ਵਿਧਾਇਕ ਦੀ ਕਾਰ 'ਤੇ ਚੱਲੀ ਗੋਲੀ
 
#abpsanjha #ludhiana #BreakingNews #sanjaytalwar #ludhiananews #ashraph #ashraphdhuddy #BhagwantMann #aamaadmiparty #punjabpolice #dgpgoravyadav
 
ਲੁਧਿਆਣਾ 'ਚ ਸਾਬਕਾ ਵਿਧਾਇਕ ਦੀ ਕਾਰ 'ਤੇ ਚੱਲੀ ਗੋਲੀ
 
ਸੰਜੇ ਤਲਵਾਰ ਦੀ ਗੱਡੀ 'ਤੇ ਹੋਈ ਫਾਇਰਿੰਗ
 
ਮੌਕੇ 'ਤੇ ਪਹੁੰਚੀ ਪੁਲਿਸ ਕਰ ਰਹੀ ਹੈ ਜਾਂਚ
 
ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਹੋ ਰਹੀ ਜਾਂਚ
 
ਮੈਨੂੰ ਕੋਈ ਧਮਕੀ ਦੀ ਕਾਲ ਨਹੀਂ ਆਈ-ਸੰਜੇ ਤਲਵਾਰ
 

ਲੁਧਿਆਣਾ ਦੇ ਜਨਪਥ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਾਕਾ ਦੇ ਵਿਧਾਇਕ ਸੰਜੇ ਤਲਵਾਰ ਦੇ ਘਰ ਦੇ ਬਾਹਰ ਖੜ੍ਹੀ ਕਾਰ 'ਤੇ ਗੋਲੀਬਾਰੀ ਹੋਈ ਹੈ, ਜਿਸ ਕਾਰਨ ਪੁਲਿਸ ਨੇ ਘਟਨਾ ਸਥਾਨ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਸਾਬਕਾ ਵਿਧਾਇਕ ਦੀ ਕਾਰ 'ਤੇ ਗੋਲੀਬਾਰੀ ਕਿਸ ਨੇ ਕੀਤੀ। ਦੇ ਯਤਨ ਕੀਤੇ ਜਾ ਰਹੇ ਹਨ।
 
 
 
 
 

JOIN US ON

Telegram
Sponsored Links by Taboola