ਪੜਚੋਲ ਕਰੋ

Barnala Brother Mur+der|ਨਸ਼ੇ ਨੇ ਪੱਟਿਆ ਇੱਕ ਹੋਰ ਘਰ,ਨਸ਼ੇੜੀ ਨੇ ਮਾਰਿਆ ਭਰਾ,ਪੇਚਕਸ ਮਾਰ ਲਈ ਜਾਨ

#Barnala #crime #punjab #punjabpolice #abpsanjha #abplive ਬਰਨਾਲਾ 'ਚ ਰਿਸ਼ਤੇ ਸ਼ਰਮਸਾਰ ਹੋਏ ਨੇ, ਨਸ਼ੇੜੀ ਭਰਾ ਤੇ ਇਲਜ਼ਾਮ ਲੱਗੇ ਨੇ ਕਿ ਉਸ ਨੇ ਆਪਣੀ ਹੀ ਭਰਾ ਦਾ ਕਤਲ ਕਰ ਦਿੱਤਾ , ਵਾਰਦਾਤ ਪਿੰਡ ਸੰਧੂ ਕਲਾਂ ਦੀ ਹੈ, ਬਲਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ |ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਆਪਣੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget