ਪੜਚੋਲ ਕਰੋ

Fatehgarh Sahib | ਰਾਤ ਦਾ ਘੁੱਪ ਹਨੇਰਾ,2 ਨੌਜਵਾਨ ਤੇ ਘਰ ਦੇ ਬਾਹਰ ਖੜ੍ਹੀ The Burning Car

#Crime #Mandigobindgarh #burningcar

ਫ਼ਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ‘ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ ਤੇ ਕਾਰ ਮਿੰਟਾਂ ਚ ਸੜ ਕੇ ਸੁਆਹ ਹੋ ਗਈ। ਇਸ ਦਾ ਵੀਡੀਓ ਸਾਹਮਣੇ ਆਇਆ ਹੈ। ਜਾਂਚ ਕਰਨ 'ਤੇ ਪਤਾ ਲੱਗਾ ਕਿ ਇਸ ਵਾਰਦਾਤ ਨੂੰ ਬਾਈਕ ਸਵਾਰ ਦੋ ਨੌਜਵਾਨਾਂ ਨੇ ਅੰਜਾਮ ਦਿੱਤਾ ਹੈ। ਦੋਵਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਘਟਨਾ ਨੂੰ ਰੰਜਿਸ਼ ਦੇ ਚੱਲਦਿਆਂ ਅੰਜਾਮ ਦਿੱਤਾ ਗਿਆ ਹੈ |
ਜਾਣਕਾਰੀ ਮੁਤਾਬਕ ਸਕਰੈਪ ਕਾਰੋਬਾਰੀ ਵਿਨੈ ਕੁਮਾਰ ਯਸ਼ੋਦਾ ਨਗਰ ਸਥਿਤ ਆਪਣੇ ਘਰ ਦੇ ਬਾਹਰ ਕਾਰ ਖੜ੍ਹੀ ਕਰਦਾ ਹੈ।
ਉਸ ਦੀ ਮਾਈਕਰਾ ਨਿਸ਼ਾਨ ਕਾਰ ਘਰ ਦੇ ਬਾਹਰ ਖਾਲੀ ਪਲਾਟ ਵਿੱਚ ਖੜ੍ਹੀ ਸੀ। ਸਵੇਰੇ 3 ਵਜੇ ਚੌਕੀਦਾਰ ਨੇ ਉਸ ਨੂੰ ਜਗਾਇਆ ਅਤੇ ਦੱਸਿਆ ਕਿ ਕਾਰ ਨੂੰ ਅੱਗ ਲੱਗ ਗਈ ਹੈ
ਅਣਨ ਫੈਨਨ ਚ ਆਗੂ ਤੇ ਕਾਬੂ ਪਾਇਆ ਗਿਆ
ਲੇਕਿਨ ਕਾਰ ਨੂੰ ਅੱਗ ਲੱਗੀ ਕਿਵੇਂ - ਇਹ ਜਾਣ ਲਈ ਜਦੋਂ ਇਲਾਕੇ ਵਿੱਚ ਲੱਗੇ ਕੈਮਰੇ ਖੰਗਾਲ ਗਏ ਤਾਂ ਹੇਰਾਂ ਕਰਨ ਵਾਲੀ ਸਚਾਈ ਸਾਹਮਣੇ ਆਈ
ਸੀਸੀਟੀਵੀ ਫੁਟੇਜ ‘ਚ ਦਿਖਾਈ ਦੇ ਰਿਹਾ ਹੈ ਕਿ ਦੋ ਨੌਜਵਾਨ ਬਾਈਕ ‘ਤੇ ਆਏ ਸਨ। ਇੱਕ ਪਿਛਲੀ ਗਲੀ ਦੇ ਮੋੜ ‘ਤੇ ਖੜ੍ਹਾ ਹੈ। ਦੂਜਾ ਮੂੰਹ ਢੱਕ ਕੇ ਆਉਂਦਾ ਹੈ ਅਤੇ ਕੁਝ ਸੁੱਟ ਕੇ ਕਾਰ ਨੂੰ ਅੱਗ ਲਾ ਦਿੰਦਾ ਹੈ ਅਤੇ ਭੱਜ ਜਾਂਦਾ ਹੈ। ਜਦੋਂ ਤੱਕ ਚੌਕੀਦਾਰ ਨੂੰ ਇਸ ਦਾ ਪਤਾ ਲੱਗਾ, ਉਦੋਂ ਤੱਕ ਕਾਰ ਅੱਗ ਨਾਲ ਪੂਰੀ ਤਰ੍ਹਾਂ ਸੜ ਚੁੱਕੀ ਸੀ। ਘਟਨਾ ਤੋਂ ਬਾਅਦ ਵਿਨੈ ਕੁਮਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਤੇ ਪੁਲਿਸ ਨੇ ਵੀਡੀਓ ਦੇ ਆਧਾਰ ‘ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget