ਪੜਚੋਲ ਕਰੋ
(Source: ECI/ABP News)
ਜਲੰਧਰ ਪੁਲਿਸ ਨੇ ਕਾਤਲਾਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ ਦੇ ਨਿੱਜੀ ਹਸਪਤਾਲ 'ਚ ਸਨਸਨੀਖੇਜ਼ ਘਟਨਾ ਵਾਪਰੀ ਐ ...ਹਸਪਤਾਲ ਦੇ ਅੰਦਰ 2 ਨਰਸਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ... ਪਰਲ ਹਸਪਤਾਲ 'ਚ ਅਣਪਛਾਤੇ ਵਿਅਕਤੀਆਂ ਨੇ ਦੋ ਨਰਸਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਜਿਸ 'ਚ ਇੱਕ ਨਰਸ ਦੀ ਮੌਤ ਹੋ ਗਈ ਜਦਕਿ ਦੂਜੀ ਨਰਸ ਦੀ ਹਾਲਤ ਗੰਭੀਰ ਐ ..ਜਿਸ ਦਾ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਐ ...ਮ੍ਰਿਤਕ ਨਰਸ ਬਲਜਿੰਦਰ ਕੌਰ ਬਿਆਸ ਦੀ ਰਹਿਣ ਵਾਲੀ ਸੀ ਅਤੇ ਫਗਵਾੜਾ ਵਾਸੀ ਜਯੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚੀ ਐ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਪਰਾਧ
![Punjab Police in Action | ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ 'ਤੇ ਸ਼ਿਕੰਜਾ |abp sanjha|](https://feeds.abplive.com/onecms/images/uploaded-images/2025/02/10/6f2b140e6aec4021a7f9b83889256f9817391922258291149_original.jpg?impolicy=abp_cdn&imwidth=470)
Punjab Police in Action | ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ 'ਤੇ ਸ਼ਿਕੰਜਾ |abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement