ਪੜਚੋਲ ਕਰੋ

ਸਾਵਧਾਨ - ਦਿੱਲੀ ਹਵਾਈ ਅੱਡੇ 'ਤੇ ਲੋਕਾਂ ਦਾ ਕੀਮਤੀ ਸਮਾਨ ਇੰਝ ਹੁੰਦਾ ਸੀ ਚੋਰੀ - 7 ਕਾਬੂ

#Crime #Delhi #airport

PS IGI ਹਵਾਈ ਅੱਡੇ ਦੀ ਟੀਮ ਨੇ ਦਿੱਲੀ ਦੇ IGI ਹਵਾਈ ਅੱਡੇ ਤੋਂ ਅਜਿਹੇ 7 ਲੋਡਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਜੋ ਯਾਤਰੀਆਂ ਦੇ ਬੈਗਾਂ ਤੋਂ ਸੋਨੇ ਦੇ ਗਹਿਣੇ, ਲਗਜ਼ਰੀ ਘੜੀਆਂ ਅਤੇ ਵਿਦੇਸ਼ੀ ਕਰੰਸੀ ਚੋਰੀ ਕਰਦੇ ਸਨ । ਟੀਮ ਨੇ ਫੜੇ ਗਏ ਲੋਡਰਾਂ ਖਿਲਾਫ ਐਫ.ਆਈ.ਆਰ.
ਜਾਣਕਾਰੀ ਮੁਤਾਬਕ ਪਰਮਜੀਤ ਕੌਰ ਵਾਸੀ ਵੀਪੀਓ ਪੰਡੋਰੀ ਰਣ ਸਿੰਘ ਜ਼ਿਲ੍ਹਾ ਤਰਨਤਾਰਨ ਪੰਜਾਬ ਨੇ ਦੋਸ਼ ਲਾਇਆ ਕਿ 16 ਸਤੰਬਰ ਨੂੰ ਉਹ ਸਿੰਗਾਪੁਰ ਏਅਰਲਾਈਨਜ਼ ਰਾਹੀਂ ਮੈਲਬੌਰਨ ਤੋਂ ਦਿੱਲੀ ਆਈ ਸੀ ਅਤੇ ਉਸ ਨੇ ਦਿੱਲੀ ਤੋਂ ਅੰਮ੍ਰਿਤਸਰ ਲਈ ਦੂਜੀ ਫਲਾਈਟ ਲੈਣੀ ਸੀ। ਅੰਮ੍ਰਿਤਸਰ ਲਈ ਚੜ੍ਹਦੇ ਸਮੇਂ ਉਸ ਨੇ ਮਹਿਸੂਸ ਕੀਤਾ ਕਿ ਉਸ ਦੇ ਸਾਮਾਨ ਦਾ ਭਾਰ ਵਧ ਗਿਆ ਹੈ। ਉਸਨੇ ਆਪਣਾ ਬੈਗ ਖੋਲ੍ਹਿਆ ਅਤੇ ਆਪਣੀਆਂ ਚੀਜ਼ਾਂ ਦੀ ਛਾਂਟੀ ਕੀਤੀ। ਇਸ ਸਾਰੇ ਸਮੇਂ ਵ੍ਹੀਲਚੇਅਰ 'ਤੇ ਉਸ ਦੀ ਮਦਦ ਕਰਨ ਵਾਲਾ ਵਿਅਕਤੀ ਉਸ ਨੂੰ ਅਜਿਹਾ ਕਰਦੇ ਦੇਖ ਰਿਹਾ ਸੀ। ਜਦੋਂ ਉਹ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਉਸ ਦੇ ਪਰਸ ਵਿੱਚੋਂ ਉਸ ਦਾ ਸੋਨੇ ਦਾ ਕੀਮਤੀ ਸਮਾਨ ਗਾਇਬ ਸੀ, ਜੋ ਉਸ ਨੇ ਆਪਣੇ ਚੈੱਕ-ਇਨ ਸਾਮਾਨ ਵਿੱਚ ਰੱਖਿਆ ਹੋਇਆ ਸੀ।
ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਅਤੇ ਉਸ ਸ਼ਿਫਟ ਵਿੱਚ ਕੰਮ ਕਰਨ ਵਾਲੇ ਸਾਰੇ ‘ਲੋਡਰਾਂ’ ਤੋਂ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਇੱਕ ਲੋਡਰ ਨੇ ਚੋਰੀ ਦੀ ਗੱਲ ਕਬੂਲੀ।
ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਉਸ ਨੇ ਖੁਲਾਸਾ ਕੀਤਾ ਕਿ ਉਹ ਪਹਿਲਾਂ ਵੀ ਕਈ ਯਾਤਰੀਆਂ ਦੇ ਬੈਗਾਂ 'ਚੋਂ ਕੀਮਤੀ ਸਮਾਨ ਚੋਰੀ ਕਰ ਚੁੱਕਾ ਹੈ ਅਤੇ ਵੱਖ-ਵੱਖ ਏਅਰਲਾਈਨਜ਼ ਦੇ ਕਰਮਚਾਰੀਆਂ ਨੇ ਅਜਿਹਾ ਕਰਨ 'ਚ ਉਸਦੀ ਮਦਦ ਕੀਤੀ ਸੀ। ਏਅਰਲਾਈਨਜ਼ ਵਿਚ ਚੋਰੀ ਦੀਆਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਬੰਧਤ ਏਅਰਲਾਈਨਜ਼ ਦੇ ਜ਼ਿੰਮੇਵਾਰ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਚਾਰਜਸ਼ੀਟ ਦਾਇਰ ਕੀਤੀ ਜਾ ਰਹੀ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget