ਪੜਚੋਲ ਕਰੋ

Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂ

Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂ

#TarnTaranFiring #Firing #BhagwantMann #cmmann #DGPPunjabPolice #PunjabPoliceIndia #ABPSanjha #ABPLIVE

ਇਹ ਤਸਵੀਰਾਂ ਤਰਨ ਤਾਰਨ ਵਿੱਚ ਕਸਬਾ ਚੋਹਲਾ ਸਾਹਿਬ ਦੇ ਮੁੱਖ ਬਜ਼ਾਰ ਦੀਆਂ ਨੇ, ਏਥੇ ਸ਼ਰੇਆਮ ਦੁਕਾਨਦਾਰ ਨੂੰ ਗੋਲੀਆਂ ਮਾਰੀਆਂ ਗਈਆਂ ਨੇ, ਮੋਟਰਸਾਈਕਲ ਤੇ ਆਏ ਦੋ ਵਿਅਕਤੀਆਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤੈ, ਜ਼ਖ਼ਮੀਆਂ ਦੀ ਪਛਾਣ ਗੁਰਜਿੰਦਰ ਸਿੰਘ ਅਤੇ ਸਤਨਾਮ ਸਿੰਘ ਵਜੋਂ ਹੋਈ ਐ, ਮੋਟਰਸਾਈਕਲ ’ਤੇ ਦੋ ਗੈਂਗਸਟਰ ਦੁਕਾਨਦਾਰ ਗੁਰਜਿੰਦਰ ਸਿੰਘ ਦੀ ਦੁਕਾਨ ’ਤੇ ਆਏ ਅਤੇ ਇਕ ਗੈਂਗਸਟਰ ਦੁਕਾਨ ਦੇ ਅੰਦਰ ਜਾ ਕੇ ਗੁਰਜਿੰਦਰ ਸਿੰਘ ਨਾਲ ਪੈਸੇ ਦੇ ਲੈਣ ਦੇਣ ਦੀ ਗੱਲਬਾਤ ਸ਼ੁਰੂ ਕਰਨ ਲੱਗਿਆ, ਉਸ ਦਾ ਦੂਸਰਾ ਸਾਥੀ ਦੁਕਾਨ ਦੇ ਬਾਹਰ ਮੋਰਟਸਾਈਕਲ ’ਤੇ ਬੈਠਾ ਰਿਹਾ| ਗੁਰਜਿੰਦਰ ਸਿੰਘ ਨੂੰ ਉਸ ਦੀਆਂ ਹਰਕਤਾਂ ਸ਼ੱਕੀ ਲੱਗੀਆਂ ਤਾਂ ਉਹ ਦੁਕਾਨ ਤੋਂ ਬਾਹਰ ਆ ਰਿਹਾ ਸੀ ਤਾਂ ਉਸ ਦੇ ਪਿੱਛੋਂ ਗੈਂਗਸਟਰ ਨੇ ਗੋਲੀਆਂ ਚਲਾ ਦਿੱਤੀਆਂ| ਇਸ ਗੋਲੀਬਾਰੀ ਨਾਲ ਦੁਕਾਨ ਤੋਂ ਬਾਹਰ ਬਾਜ਼ਾਰ ਵਿੱਚ ਜਾ ਰਿਹਾ ਸਤਨਾਮ ਸਿੰਘ ਵੀ ਜ਼ਖ਼ਮੀ ਹੋ ਗਿਆ| 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Embed widget