ਪੜਚੋਲ ਕਰੋ

ਦੀਵਾਲੀ ਤੋਂ ਪਹਿਲਾਂ ਦਿੱਲੀ 'ਚ ਦਹਿ*ਸ਼ਤ ਫੈਲਾਉਣ ਦੀ ਸਾਜ਼ਿਸ਼?

ਦਿੱਲੀ ਦੇ ਰੋਹਿਣੀ ਜ਼ਿਲ੍ਹੇ ਦੇ ਪ੍ਰਸ਼ਾਂਤ ਵਿਹਾਰ ਇਲਾਕੇ 'ਚ ਧਮਾਕੇ ਦੀ ਆਵਾਜ਼ ਤੋਂ ਬਾਅਦ ਇਲਾਕੇ ਦੇ ਲੋਕ ਦਹਿਸ਼ਤ 'ਚ ਹਨ। ਇਸ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਨੇ ਮੌਕੇ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਨਾਲ ਹੀ ਜ਼ਿਲ੍ਹਾ ਪੁਲਿਸ ਨੂੰ ਅਲਰਟ ਮੋਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਐਨਐਸਜੀ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੈਂਪਲ ਲਏ।

ਦਿੱਲੀ ਧਮਾਕਿਆਂ ਦੀ ਜਾਂਚ ਵਿੱਚ ਐਨਐਸਜੀ ਦੀ ਸ਼ਮੂਲੀਅਤ ਤੋਂ ਪਹਿਲਾਂ ਰੋਹਿਣੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਸਥਿਤ ਸੀਆਰਪੀਐਫ ਸਕੂਲ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਐਨਐਸਜੀ ਨੇ ਮੌਕੇ ’ਤੇ ਪਹੁੰਚ ਕੇ ਪੂਰੀ ਘਟਨਾ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਫੋਰੈਂਸਿਕ ਯਾਨੀ FSL ਟੀਮ ਨੇ ਮੌਕੇ 'ਤੇ ਪਹੁੰਚ ਕੇ ਸੈਂਪਲ ਲਏ। ਡੌਗ ਸਕੁਐਡ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਕੁਝ ਤਾਰ ਵਰਗੀਆਂ ਚੀਜ਼ਾਂ ਵੀ ਬਰਾਮਦ ਹੋਈਆਂ ਹਨ।

ਇਸ ਦੇ ਨਾਲ ਹੀ ਦਿੱਲੀ ਪ੍ਰਸ਼ਾਂਤ ਵਿਹਾਰ 'ਚ ਸੀ.ਆਰ.ਪੀ.ਐੱਫ. ਸਕੂਲ ਦੇ ਬਾਹਰ ਹੋਏ ਧਮਾਕੇ ਦੇ ਚਸ਼ਮਦੀਦ ਗਵਾਹ ਸ਼ਸ਼ਾਂਕ ਨੇ ਕਿਹਾ, ''ਵਿਸਫੋਟ ਦੇ ਸਮੇਂ ਸਾਨੂੰ ਲੱਗਾ ਕਿ ਕੋਈ ਸਿਲੰਡਰ ਧਮਾਕਾ ਹੋਇਆ ਹੈ ਜਾਂ ਕੋਈ ਇਮਾਰਤ ਢਹਿ ਗਈ ਹੈ। ਇੱਥੇ ਧੂੰਆਂ ਲਗਭਗ 10 ਮਿੰਟ ਤੱਕ ਰਿਹਾ।"

ਸ਼ਸ਼ਾਂਕ ਨੇ ਅੱਗੇ ਦੱਸਿਆ ਕਿ ਧਮਾਕੇ ਕਾਰਨ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਹੋਰਡਿੰਗ ਉਖੜ ਗਏ। ਦਿੱਲੀ ਪੁਲਿਸ 5 ਮਿੰਟ ਦੇ ਅੰਦਰ ਇੱਥੇ ਪਹੁੰਚ ਗਈ, ਕਿਉਂਕਿ ਕ੍ਰਾਈਮ ਬ੍ਰਾਂਚ, ਪੁਲਿਸ ਸਟੇਸ਼ਨ ਅਤੇ ਜ਼ਿਲ੍ਹਾ ਅਦਾਲਤ ਨੇੜੇ ਹਨ। ਇਹ ਪਰਮਾਤਮਾ ਦਾ ਸ਼ੁਕਰ ਹੈ ਕਿ ਕਿਸੇ ਨੂੰ ਸੱਟ ਨਹੀਂ ਲੱਗੀ।"

ਐਤਵਾਰ ਸਵੇਰੇ ਕਰੀਬ 7 ਵਜੇ ਦਿੱਲੀ ਦੇ ਰੋਹਿਣੀ ਜ਼ਿਲ੍ਹੇ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਸੀਆਰਪੀਐਫ ਸਕੂਲ ਦੇ ਬਾਹਰ ਧਮਾਕਾ ਹੋਣ ਦੀ ਘਟਨਾ ਸਾਹਮਣੇ ਆਈ। ਧਮਾਕੇ ਤੋਂ ਪਹਿਲਾਂ ਦਿੱਲੀ ਪੁਲਿਸ ਅਤੇ ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਨੂੰ ਇਸ ਦੀ ਸੂਚਨਾ ਮਿਲ ਗਈ ਸੀ। ਪੁਲਿਸ ਨੂੰ ਮੌਕੇ ਤੋਂ ਕੁਝ ਵੀ ਨਹੀਂ ਮਿਲਿਆ ਹੈ। ਧਮਾਕੇ ਦੀ ਆਵਾਜ਼ ਕਾਰਨ ਆਸ-ਪਾਸ ਦੇ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਇਸ ਦੌਰਾਨ ਫੋਰੈਂਸਿਕ ਟੀਮ ਨੇ ਮੌਕੇ ਤੋਂ ਸੈਂਪਲ ਲਏ ਹਨ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget