Parliament Security Breach: ਅਦਾਲਤ ਨੇ 4 ਮੁਲਜ਼ਮਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ
Parliament Security Breach: ਅਦਾਲਤ ਨੇ 4 ਮੁਲਜ਼ਮਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ
#parliamentsession2023 #parliamentwintersession2023 #sansad #Intrusion #loksabha #securitybreach #loksabhsecuritybreach #parliamentattack #Sagarfamily
13 ਦਸੰਬਰ ਨੂੰ ਸੰਸਦ ਦੇ ਅੰਦਰ ਘੁਸਪੈਠ ਕਰਨ ਵਾਲੇ ਦੋ ਮੁਲਜ਼ਮਾਂ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਅੱਜ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਾਰਾਂ ਮੁਲਜ਼ਮਾਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਹੈ। ਪੁਲਿਸ ਦੇ ਸਪੈਸ਼ਲ ਸੈੱਲ ਨੇ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।
ਦੱਸ ਦਈਏ 13 ਦਸੰਬਰ 2023 ਨੂੰ ਸੰਸਦ ਦੀ ਸੁਰੱਖਿਆ 'ਚ ਵੱਡੀ ਢਿੱਲ ਵੇਖਣ ਨੂੰ ਮਿਲੀ
ਜਦ ਕੁਝ ਪ੍ਰਦਰਸ਼ਨਕਾਰੀਆਂ ਨੇ ਸੰਸਦ ਦੇ ਅੰਦਰ ਤੇ ਬਾਹਰ ਹੁੜਦੰਗ ਮਚਾਇਆ
ਸੂਤਰਾਂ ਮੁਤਾਬਕ ਸੰਸਦ ਸੁਰੱਖਿਆ ਵਿੱਚ ਕੁਤਾਹੀ ਦੇ ਇਸ ਮਾਮਲੇ ਚ 8 ਕਰਮਚਾਰੀਆਂ ਤੇ ਗੱਜ ਡਿਗੀ ਹੈ
ਸੂਤਰਾਂ ਮੁਤਾਬਕ ਸੰਸਦ 'ਚ ਸੁਰੱਖਿਆ ਚ ਕੋਤਾਹੀ ਹੋਣ 'ਤੇ ਅੱਠ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...