ਪੜਚੋਲ ਕਰੋ

Khanna 'ਚ ਫੜ੍ਹੇ ਗਏ ਗਊ ਮਾਸ ਤਸਕਰ, ਦਿੱਲੀ ਤੋਂ ਜੰਮੂ ਲਿਜਾਇਆ ਜਾ ਰਿਹਾ ਮਾਸ ਦਾ ਕੰਟੇਨਰ

Cow meat smuggler caught in Khanna, meat container being taken from Delhi to Jammu
#Crime#Punjab #Khanna #abplive
ਗਊ ਰੱਖਿਆ ਟੀਮ ਨੇ ਫੜ੍ਹੇ ਤਸਕਰ 

ਖੰਨਾ 'ਚ ਗਊ ਰੱਖਿਆ ਦਲ ਨੇ ਲਗਾਤਾਰ ਦੂਜੇ ਦਿਨ ਗਊ ਤਸਕਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ |
ਮੁਲਜ਼ਮ ਦਿੱਲੀ ਤੋਂ ਮਾਸ ਦਾ ਕੰਟੇਨਰ ਭਰ ਕੇ ਜੰਮੂ ਵੱਲ ਜਾ ਰਹੇ ਸਨ |
ਜਿਨ੍ਹਾਂ ਵਲੋਂ ਵੱਡੇ ਪੈਕ੍ਡ ਡੱਬਿਆਂ 'ਚ ਗਊ ਮਾਸ ਦੀ ਤਸਕਰੀ ਕੀਤੀ ਜਾ ਰਹੀ ਸੀ |
ਮੁਖਬਰ ਦੀ ਸੂਚਨਾ ਤੇ ਗਊ ਰੱਖਿਆ ਦਲ ਦੇ ਨੁਮਾਇੰਦਿਆਂ ਨੇ ਉਕਤ ਕੰਟੇਨਰ ਲੈ ਕੇ ਜਾ ਰਹੇ ਮੁਲਜ਼ਾਂ ਨੂੰ ਕਾਬੂ ਕੀਤਾ | ਤੇ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ ਗਈ |
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਉਕਤ ਗਊ ਰੱਖਿਅਕਾ ਦਲ ਵਲੋਂ ਨੈਸ਼ਨਲ ਹਾਈਵੇ ‘ਤੇ ਪਸ਼ੂਆਂ ਨਾਲ ਭਰਿਆ ਇਕ ਟਰੱਕ ਫੜਿਆ ਗਿਆ ਸੀ |
ਉਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Subscribe Our Channel: ABP Sanjha / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv 
ABP Sanjha Website: https://abpsanjha.abplive.in/ 

Social Media Handles:
YouTube:   

 / abpsanjha   
Facebook:  

 / abpsanjha    
Twitter:  

 / abpsanjha   

Download ABP App for Apple: https://itunes.apple.com/in/app/abp-l...  
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ

ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ

Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ

Embed widget