ਪਤਨੀ ਤੇ ਬੱਚਿਆਂ ਨੂੰ ਮੌਤ ਦੇ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ

ਬਠਿੰਡਾ ਦੇ ਪੌਸ਼ ਏਰੀਆ ਗ੍ਰੀਨ ਸਿਟੀ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਪਰਿਵਾਰ ਸਮੇਤ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਮ੍ਰਿਤਕ ਵਪਾਰ ਕਰਦਾ ਸੀ। ਉਸ ਨੇ ਮੌਤ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਮਰਨ ਵਾਲਿਆਂ ਵਿੱਚ ਦਵਿੰਦਰ ਗਰਗ (41), ਮੀਨਾ ਗਰਗ (38), ਪੁੱਤਰ ਅਰੁਸ਼ ਗਰਗ (14), ਮੁਸਕਾਨ ਗਰਗ (10) ਸ਼ਾਮਲ ਹਨ।
ਪੁਲਿਸ ਨੇ ਸੁਸਾਈਡ ਨੋਟ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

JOIN US ON

Telegram
Sponsored Links by Taboola