Breaking- ਬਠਿੰਡਾ 'ਚ ਡੇਰਾ ਸਮਰਥਕ ਦਾ ਗੋਲੀਆਂ ਮਾਰ ਕਤਲ, CCTV 'ਚ ਕੈਦ ਵਾਰਦਾਤ

Continues below advertisement
ਬਠਿੰਡਾ: ਡੇਰਾ ਸਮਰਥਕ ਮਨੋਹਰ ਲਾਲ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੋਟਰ ਸਾਇਕਲ ‘ਤੇ ਆਏ ਦੋ ਜਣਿਆਂ ਨੇ ਮਨੀ ਐਕਸਚੇਂਜ਼ ਦੀ ਦੁਕਾਨ ‘ਚ ਵੜ ਕੇ ਤਾਬੜਤੋੜ ਗੋਲ਼ੀਆਂ ਵਰ੍ਹਾਈਆਂ। ਖਾਸ ਗੱਲ ਇਹ ਹੈ ਕਿ ਮਨੋਹਰ ਦੇ ਬੇਟੇ ਜਤਿੰਦਰ ਅਰੋੜਾ ਉਰਫ ਜਿੰਮੀ ਅਰੋੜਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਚਾਰ ਮਾਮਲਿਆਂ ‘ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।
ਸ਼ੁਰੂਆਤੀ ਜਾਂਚ ਵਿਚ ਮਾਮਾਲ ਟਾਰਗੇਟ ਕਿਲਿੰਗ ਦਾ ਲੱਗਦਾ ਹੈ। ਕਤਲ ਦੀ ਪੂਰੀ ਵਾਰਦਾਤ ਸੀਸੀਟੀਵੀ ‘ਚ ਕੈਦ ਹੋ ਗਈ। 
Continues below advertisement

JOIN US ON

Telegram