DGP Punjab Police| ਸਿੱਖ਼ਸ ਫ਼ਾਰ ਜਸਟਿਸ ਦੇ 3 ਸਮਰਥਕ ਕਾਬੂ !
DGP Punjab Police| ਸਿੱਖ਼ਸ ਫ਼ਾਰ ਜਸਟਿਸ ਦੇ 3 ਸਮਰਥਕ ਕਾਬੂ !
#KhalistanSlogans #DGPPunjabPolice #PunjabPoliceIndia #Punjab #PunjabNews #ABPSanjha #ABPNews #ABPLIVE
ਖਾਲਿਸਤਾਨ ਦੇ ਨਾਅਰੇ ਲਿਖਣ ਦੇ ਇਲਜ਼ਾਮ ਹੇਠ ਪੰਜਾਬ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੈ, ਇਹ ਤਿੰਨੇ SFJ ਦੇ ਸਮਰਥਕ ਨੇ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ-ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਇਹ ਕਾਰਵਾਈ ਕੀਤੀ ਐ, ਕਿਹਾ ਗਿਐ ਕਿ ਸਿੱਖ਼ਸ ਫ਼ਾਰ ਜਸਟਿਸ ਦੇ ਨਿਊਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ ਪੰਨੂ ਦੇ 3 ਸਮਰਥਕਾਂ ਨੂੰ ਪੰਜਾਬ ਦੇ ਬਠਿੰਡਾ ਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ’ਤੇ ਗ੍ਰਿਫ਼ਤਾਰ ਕੀਤਾ ਗਿਐ,
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en