ਪੜਚੋਲ ਕਰੋ

Donald Trump| ਹਮਲੇ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਟਰੰਪ ਨੇ ਕੀ ਆਖਿਆ ?

Donald Trump| ਹਮਲੇ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਟਰੰਪ ਨੇ ਕੀ ਆਖਿਆ ?

#DonaldTrump #Trump #formerPresident #Gunfire #gunshots #Pennsylvania #Butler #Trumprally #SecretService #USA 

ਗੋਲੀਬਾਰੀ ਵਿੱਚ ਟਰੰਪ ਮੁਸ਼ਕਲ ਨਾਲ ਬਚੇ ਨੇ, ਹਮਲੇ ਤੋਂ ਬਾਅਦ ਟਰੰਪ ਦਾ ਬਿਆਨ ਵੀ ਸਾਹਮਣੇ ਆਇਐ, ਸਾਬਕਾ ਰਾਸ਼ਟਰਪਤੀ ਮੁਤਾਬਕ ਇੱਕ ਸਿਆਸੀ ਰੈਲੀ ਦੌਰਾਨ ਉਨ੍ਹਾਂ ਦੇ ਕੰਨ 'ਤੇ ਗੋਲੀ ਚਲਾਈ ਗਈ, ਉਨ੍ਹਾਂ ਨੇ ਗੋਲੀ ਦੀ “ਸ਼ੂੰ ਕਰਕੇ ਜਾਂਦੀ ਅਵਾਜ਼” ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਿਆ ਕਿ ਗੋਲੀ ਉਨ੍ਹਾਂ ਦੀ “ਚਮੜੀ ਵਿੱਚੋਂ ਚੀਰਦੀ ਹੋਈ ਨਿਕਲ” ਗਈ ਐ, ਟਰੰਪ ਨੇ ਸੀਕਰੇਟ ਸਰਵਿਸ ਦਾ ਵੀ ਧੰਨਵਾਦ ਕੀਤੈ, ਡੌਨਲਡ ਟਰੰਪ ਨੇ ਮਾਰੇ ਗਏ ਵਿਅਕਤੀ ਦੇ ਪਰਿਵਾਰ ਅਤੇ ਜ਼ਖ਼ਮੀ ਲੋਕਾਂ ਨਾਲ ਵੀ ਹਮਦਰਦੀ ਜਤਾਈ ਐ, ਸਾਬਕਾ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਤੇ ਗੋਲੀਆਂ ਚਲਾਉਣ ਵਾਲੇ ਹਮਲਾਵਰ ਨੂੰ ਮਾਰ ਦਿੱਤਾ ਗਿਐ, ਸੀਕਰੇਟ ਸਰਵਿਸ ਦੇ ਮੈਂਬਰਾਂ ਨੇ ਪੁਰਸ਼ ਹਮਲਾਵਰ ਨੂੰ ਮੌਕੇ ਤੇ ਹੀ ਢੇਰ ਕਰ ਦਿੱਤਾ, ਇਸ ਗੋਲੀਬਾਰੀ ਵਿੱਚ ਇੱਕ ਆਮ ਨਾਗਰਿਕ ਦੀ ਵੀ ਮੌਤ ਹੋਈ ਐ, ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਟਰੰਪ ਸਣੇ ਕਈ ਲੋਕ ਜ਼ਖ਼ਮੀ ਹੋਏ ਨੇ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਐ,  ਸਥਾਨਕ ਸਮੇਂ ਮੁਤਾਬਕ ਡੌਨਲਡ ਟਰੰਪ ਸ਼ਨੀਵਾਰ (13 ਜੁਲਾਈ) ਨੂੰ ਪੈਨਸਿਲਵੇਨੀਆ ਦੇ ਬਟਲਰ ਸ਼ਹਿਰ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ, ਅਚਾਨਕ ਗੋਲੀਆਂ ਚੱਲੀਆਂ, ਇਸ ਗੋਲੀਬਾਰੀ ਵਿੱਚ ਟਰੰਪ ਜ਼ਖ਼ਮੀ ਹੋ ਗਏ, ਸਾਬਕਾ ਰਾਸ਼ਟਰਪਤੀ ਦੇ ਚਿਹਰੇ ਤੇ ਖੂਨ ਲੱਗਿਆ ਹੋਇਆ ਸੀ ਅਤੇ ਸੁਰੱਖਿਆ ਕਰਮੀ ਬਚਾਅ ਲਈ ਟਰੰਪ ਨੂੰ ਕਵਰ ਕਰੀ ਖੜੇ ਸਨ, ਡੌਨਲਡ ਟਰੰਪ ਦੀ ਚੋਣ ਰੈਲੀ 'ਚ ਗੋਲੀਬਾਰੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਐ, ਟਰੰਪ ਸੰਬੋਧਨ ਕਰ ਰਹੇ ਨੇ ਅਚਾਨਕ ਇੱਕ ਤੋਂ ਬਾਅਦ ਇੱਕ ਕਈ ਗੋਲੀਆਂ ਚੱਲੀਆਂ,  ਘਟਨਾ ਤੋਂ ਬਾਅਦ ਟਰੰਪ ਦੇ ਕੰਨ ਦੇ ਨੇੜੇ ਤੋਂ ਖੂਨ ਨਿਕਲਦਾ ਦੇਖਿਆ ਜਾ ਸਕਦੈ, ਟਰੰਪ ਰਿਪਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਦਾਵੇਦਾਰ ਨੇ, ਸਥਾਨਕ ਸਮੇਂ ਦੇ ਮੁਤਾਬਕ ਸ਼ਾਮ 6 ਵਜੇ ਟਰੰਪ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ, ਇਸ ਦੌਰਾਨ ਗੋਲੀਆਂ ਚੱਲੀਆਂ, ਸੁਰੱਖਿਆ ਕਰਮਚਾਰੀਆਂ ਨੇ ਟਰੰਪ ਦੇ ਆਸ-ਪਾਸ ਘੇਰਾ ਬਣਾਇਆ ਅਤੇ ਉੁਨ੍ਹਾਂ ਨੂੰ ਸਟੇਜ ਤੋਂ ਉਤਾਰਿਆ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਟਰੰਪ ਦੀ ਰੈਲੀ ਵਿੱਚ ਹੋਈ ਗੋਲੀਬਾਰੀ ਦੀ ਨਿਖੇਧੀ ਕੀਤੀ ਐ, ਕਿਹਾ ਕਿ ਹਿੰਸਾ ਲਈ ਕੋਈ ਥਾਂ ਨਹੀਂ, ਇਹ ਪਰੇਸ਼ਾਨ ਕਰਨ ਵਾਲੀ ਘਟਨੈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Embed widget