ਪੜਚੋਲ ਕਰੋ
Advertisement
ਵੇਖੋ: ਫ਼ਿਰੋਜ਼ਪੁਰ ਪੁਲਿਸ ਨੇ Singham ਸਟਾਈਲ 'ਚ 2 ਵਿਅਕਤੀਆਂ ਨੂੰ ਕੀਤਾ ਕਾਬੂ
ਫ਼ਿਰੋਜ਼ਪੁਰ: ਸਰਹੱਦੀ ਜ਼ਿਲ੍ਹੇ ਦੇ ਬਾਂਸੀ ਗੇਟ 'ਚ ਨਸ਼ਾ ਤਸਕਰ ਤੇਜ਼ ਰਫ਼ਤਾਰ ਸਵਿਫ਼ਟ ਕਾਰ ਚਲਾਉਂਦੇ ਹੋਏ ਲੋਕਾਂ ਨੂੰ ਲਤਾੜਦੇ ਹੋਏ ਭੱਜੇ। ਇਸ ਦੌਰਾਨ ਬਾਜ਼ਾਰ 'ਚ ਪੁਲਿਸ ਨੇ ਵੀ ਉਨ੍ਹਾਂ ਦਾ ਪਿੱਛਾ ਕੀਤਾ। 10 ਕਿਮੀ ਦੀ ਦੂਰੀ 'ਤੇ 2 ਤਸਕਰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਗਏ। ਇਸ ਸਾਰਾ ਸੀਨ ਫਿਲਮੀ ਅੰਦਾਜ਼ ਵਿੱਚ ਕ੍ਰਿਏਟ ਹੋ ਗਿਆ। ਪੁਲਿਸ ਅਤੇ ਤਸਕਰਾਂ ਵਿਚਕਾਰ ਹੋਈ ਝੜਪ ਇੰਨੀ ਖ਼ਤਰਨਾਕ ਸੀ ਕਿ ਆਸਪਾਸ ਦੇ ਲੋਕ ਵੀ ਡਰ ਗਏ ਅਤੇ ਇਹ ਸਾਰਾ ਮਾਮਲਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ। ਸਮੱਗਲਰਾਂ ਕਾਰਨ ਜਿੱਥੇ ਸੜਕ 'ਤੇ ਚੱਲ ਰਹੇ ਵਾਹਨਾਂ ਦੇ ਚਾਲਕਾਂ ਨੂੰ ਸੱਟਾਂ ਲੱਗੀਆਂ, ਉੱਥੇ ਹੀ ਪੁਲਿਸ ਮੁਲਾਜ਼ਮਾਂ ਨੂੰ ਵੀ ਸੱਟਾਂ ਲੱਗੀਆਂ |
ਅਪਰਾਧ
Ranjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਟ੍ਰੈਂਡਿੰਗ ਟੌਪਿਕ
Advertisement