ਵੇਖੋ: ਫ਼ਿਰੋਜ਼ਪੁਰ ਪੁਲਿਸ ਨੇ Singham ਸਟਾਈਲ 'ਚ 2 ਵਿਅਕਤੀਆਂ ਨੂੰ ਕੀਤਾ ਕਾਬੂ
ਏਬੀਪੀ ਸਾਂਝਾ
Updated at:
09 Aug 2022 01:09 PM (IST)
Download ABP Live App and Watch All Latest Videos
View In Appਫ਼ਿਰੋਜ਼ਪੁਰ: ਸਰਹੱਦੀ ਜ਼ਿਲ੍ਹੇ ਦੇ ਬਾਂਸੀ ਗੇਟ 'ਚ ਨਸ਼ਾ ਤਸਕਰ ਤੇਜ਼ ਰਫ਼ਤਾਰ ਸਵਿਫ਼ਟ ਕਾਰ ਚਲਾਉਂਦੇ ਹੋਏ ਲੋਕਾਂ ਨੂੰ ਲਤਾੜਦੇ ਹੋਏ ਭੱਜੇ। ਇਸ ਦੌਰਾਨ ਬਾਜ਼ਾਰ 'ਚ ਪੁਲਿਸ ਨੇ ਵੀ ਉਨ੍ਹਾਂ ਦਾ ਪਿੱਛਾ ਕੀਤਾ। 10 ਕਿਮੀ ਦੀ ਦੂਰੀ 'ਤੇ 2 ਤਸਕਰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਗਏ। ਇਸ ਸਾਰਾ ਸੀਨ ਫਿਲਮੀ ਅੰਦਾਜ਼ ਵਿੱਚ ਕ੍ਰਿਏਟ ਹੋ ਗਿਆ। ਪੁਲਿਸ ਅਤੇ ਤਸਕਰਾਂ ਵਿਚਕਾਰ ਹੋਈ ਝੜਪ ਇੰਨੀ ਖ਼ਤਰਨਾਕ ਸੀ ਕਿ ਆਸਪਾਸ ਦੇ ਲੋਕ ਵੀ ਡਰ ਗਏ ਅਤੇ ਇਹ ਸਾਰਾ ਮਾਮਲਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ। ਸਮੱਗਲਰਾਂ ਕਾਰਨ ਜਿੱਥੇ ਸੜਕ 'ਤੇ ਚੱਲ ਰਹੇ ਵਾਹਨਾਂ ਦੇ ਚਾਲਕਾਂ ਨੂੰ ਸੱਟਾਂ ਲੱਗੀਆਂ, ਉੱਥੇ ਹੀ ਪੁਲਿਸ ਮੁਲਾਜ਼ਮਾਂ ਨੂੰ ਵੀ ਸੱਟਾਂ ਲੱਗੀਆਂ |