ਪੜਚੋਲ ਕਰੋ

ED raid In Haryana : ED ਨੂੰ ਨੇਤਾਵਾਂ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖ਼ੀਰਾ ਤੇ ਖਜ਼ਾਨਾ

#HaryanaNews #Congressleader #SurenderPanwar #INLD #DilbagSingh #Haryana #Sonipat #Illegalminigcase #ED #Raid #abplive

ਈਡੀ ਨੇ ਹਰਿਆਣਾ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਹਿਯੋਗੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ 
ਜਿਸ ਦੌਰਾਨ ਪੁਲਿਸ ਨੂੰ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰ,ਕਰੀਬ 300 ਕਾਰਤੂਸ,4-5 ਕਿਲੋ ਸੋਨਾ,5 ਕਰੋੜ ਦੀ ਨਕਦੀ ਤੇ 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈ ਹੈ 
ਇਸੇ ਦੇ ਨਾਲ ed ਨੂੰ ਉਕਤ ਲੋਕਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਕਈ ਜਾਇਦਾਦਾਂ ਸੰਬੰਧੀ ਡਾਕੂਮੈਂਟ ਵੀ ਬਰਾਮਦ ਹੋਏ ਹਨ |
ਦੱਸ ਦਈਏ ਈਡੀ ਨੇ ਯਮੁਨਾਨਗਰ ਜ਼ਿਲ੍ਹੇ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹਰਿਆਣਾ ਦੇ ਸੋਨੀਪਤ ਚ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ, ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਤੇ ਕੁਝ ਹੋਰ ਆਗੂਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ 
ed ਵਲੋਂ ਯਮੁਨਾਨਗਰ, ਸੋਨੀਪਤ, ਮੁਹਾਲੀ, ਫਰੀਦਾਬਾਦ, ਚੰਡੀਗੜ੍ਹ ਤੇ ਕਰਨਾਲ ਵਿੱਚ ਦੋਵੇਂ ਆਗੂਆਂ ਅਤੇ ਉਨ੍ਹਾਂ ਨਾਲ ਸਬੰਧਤ ਸੰਸਥਾਵਾਂ ਦੇ 20 ਟਿਕਾਣਿਆਂ ਦੀ ਤਲਾਸ਼ੀ ਲਈ ਗਈ ਹੈ। ਪੰਵਾਰ ਸੋਨੀਪਤ ਤੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਹਨ ਜਦਕਿ ਦਿਲਬਾਗ ਸਿੰਘ ਇਨੈਲੋ ਤੋਂ ਯਮੁਨਾਨਗਰ ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਯਮੁਨਾਨਗਰ ਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਬਜਰੀ ਤੇ ਰੇਤ ਦੇ ਗ਼ੈਰਕਾਨੂੰਨੀ ਖਣਨ ਸਬੰਧੀ ਕਈ ਕੇਸ ਦਰਜ ਕੀਤੇ ਗਏ ਸਨ, ਜਿਸ ਦੇ ਸਬੰਧ ਵਿੱਚ ਈਡੀ ਨੇ ਛਾਪੇ ਮਾਰੇ ਸਨ |

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget