ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

Continues below advertisement

Encounter between police and miscreants, bullets fired from both sides

ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਐਨਕਾਊਂਟਰ ਕਰਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

JOIN US ON

Telegram