ਪੜਚੋਲ ਕਰੋ

ਸ਼ੌਰਯਾ ਚੱਕਰ ਨਾਲ ਸਨਮਾਨਿਤ ਬਲਵਿੰਦਰ ਸਿੰਘ ਦੇ ਕਤਲ ਕੇਸ 'ਚ SIT ਦੀ Entry

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੌਰਯਾ ਚੱਕਰ ਅਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਸ਼ੁੱਕਰਵਾਰ ਨੂੰ ਜਾਂਚ ਲਈ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT)ਦਾ ਗਠਨ ਕੀਤਾ ਹੈ।

ਐਸਆਈਟੀ ਨੇ ਪਹਿਲਾਂ ਹੀ ਇਸ ਮਾਮਲੇ 'ਚ ਦੋਸ਼ੀਆਂ ਨੂੰ ਕਾਬੂ ਕਰ ਲਈ ਚਾਰ ਵਿਸ਼ੇਸ਼ ਟੀਮਾਂ ਦਾ ਗਠਨ ਕਰ ਲਿਆ ਹੈ। ਬਲਵਿੰਦਰ ਦੀ ਮੌਤ 'ਤੇ ਸੋਗ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਹੈ ਕਿ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕਰਨ।

ਡੀਜੀਪੀ ਨੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਦਿਆਲ ਮਾਨ ਤੋਂ ਇਲਾਵਾ, ਐਸਆਈਟੀ ਵਿੱਚ ਤਰਨਤਾਰਨ ਦੇ ਐਸਐਸਪੀ ਧਰੁਮਨ ਨਿੰਬਲੇ ਅਤੇ ਭਿੱਖੀਵਿੰਡ ਦੇ ਡੀਐਸਪੀ ਰਾਜਬੀਰ ਸਿੰਘ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਬਲਵਿੰਦਰ ਨੂੰ ਅੱਜ ਸਵੇਰੇ ਸੱਤ ਵਜੇ ਦੇ ਕਰੀਬ ਉਸ ਦੇ ਭਿੱਖੀਵਿੰਡ ਦੇ ਘਰ 'ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਨਾਲ ਹਮਲਾ ਕੀਤਾ।ਜਿਸ ਤੋਂ ਬਾਅਦ ਮ੍ਰਿਤਕ ਦੀ ਮੌਕੇ' ਤੇ ਹੀ ਮੌਤ ਹੋ ਗਈ। ਇਹ ਪੂਰੀ ਵਾਰਦਾਤ ਇੱਕ ਸੀਸੀਟੀਵੀ ਫੁਟੇਜ ਤੋਂ ਪਤਾ ਚੱਲਦੀ ਹੈ। ਦੋ ਅਣਪਛਾਤੇ ਹਮਲਾਵਰ ਸਵੇਰੇ ਮ੍ਰਿਤਕ ਦੇ ਘਰ ਪਹੁੰਚੇ ਅਤੇ ਉਨ੍ਹਾਂ ਵਿਚੋਂ ਇਕ ਨੇ ਅੰਦਰ ਦਾਖਲ ਹੋ ਕੇ ਬਲਵਿੰਦਰ ਸਿੰਘ' ਤੇ ਫਾਇਰਿੰਗ ਕਰ ਦਿੱਤੀ।

ਪੁਲਿਸ ਨੇ IPC ਦੀ ਧਾਰਾ 302, 34 ਅਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਕਾਮਰੇਡ ਬਲਵਿੰਦਰ ਸਿੰਘ, ਨੂੰ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਲੜਨ ਲਈ ਸ਼ੌਰਯਾ ਚੱਕਰ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ 1980 ਤੇ 90 ਦੇ ਦਹਾਕੇ 'ਚ ਦਹਿਸ਼ਤਗਰਦਾਂ ਨਾਲ ਕਈ ਵਾਰ ਲੋਹਾ ਲਿਆ ਸੀ। 1993 ਤੱਕ ਬਲਵਿੰਦਰ ਸਿੰਘ ਤੇ ਪਰਿਵਾਰ 'ਤੇ 11 ਮਹੀਨਿਆਂ 'ਚ 16 ਅਟੈਕ ਹੋਏ ਸੀ। ਬਲਵਿੰਦਰ ਸਿੰਘ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ 'ਚ ਸੀ।ਬਲਵਿੰਦਰ ਤੋਂ ਪ੍ਰਭਾਵਿਤ ਹੋ ਕਈਆਂ ਨੇ ਹਥਿਆਰ ਚੁੱਕੇ ਤੇ ਅੱਤਵਾਦ ਖਿਲਾਫ ਲੜਾਈ ਲੜੀ ਸੀ। 1993 'ਚ ਰੱਖਿਆ ਮੰਤਰਾਲੇ ਨੇ ਬਲਵਿੰਦਰ ਨੂੰ ਸ਼ੌਰਯਾ ਚੱਕਰ ਸਨਮਾਨ ਦਿੱਤਾ ਸੀ। 31 ਜਨਵਰੀ 1990 'ਚ ਬਲਵਿੰਦਰ 'ਤੇ ਪਹਿਲਾ ਹਮਲਾ ਹੋਇਆ ਸੀ। 28 ਦਸੰਬਰ 1991 'ਚ ਬਲਵਿੰਦਰ 'ਤੇ ਆਖਰੀ ਹਮਲਾ ਹੋਇਆ। ਸਭ ਤੋਂ ਖਤਰਨਾਕ ਹਮਲਾ ਸਤੰਬਰ 1990 'ਚ ਹੋਇਆ ਸੀ ਜਦੋਂ 200 ਅੱਤਵਾਦੀਆਂ ਨੇ ਬਲਵਿੰਦਰ ਦੇ ਘਰ ਨੂੰ ਘੇਰਾ ਪਾਇਆ ਤੇ 5 ਘੰਟੇ ਗੋਲੀਬਾਰੀ ਕੀਤੀ।

ਵੀਡੀਓਜ਼ ਅਪਰਾਧ

ਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲ

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium
Advertisement

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget