ਪੜਚੋਲ ਕਰੋ

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!

Explosion in Pakistan Railway Station: ਪਾਕਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿਚ 24 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਹਮਲੇ ਦੀ ਜ਼ਿੰਮੇਵਾਰੀ ਬਲੋਚ ਲਿਬਰੇਸ਼ਨ ਆਰਮੀ ਨੇ ਲਈ ਹੈ। ਹਾਲ ਹੀ 'ਚ ਪਾਕਿਸਤਾਨ ਦੇ ਉੱਤਰ-ਪੱਛਮ 'ਚ ਅੱਤਵਾਦੀ ਹਮਲਿਆਂ 'ਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਇੱਥੇ ਵੱਖਵਾਦੀ ਬਗਾਵਤ ਵੀ ਵੱਧ ਰਹੀ ਹੈ।

ਪੁਲਿਸ ਨੇ ਦਿੱਤੀ ਮਾਮਲੇ ਦੀ ਜਾਣਕਾਰੀ 

ਪੁਲਿਸ ਦੇ ਸੀਨੀਅਰ ਸੁਪਰਡੈਂਟ (ਆਪਰੇਸ਼ਨ) ਮੁਹੰਮਦ ਬਲੋਚ ਨੇ ਕਿਹਾ, "ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਵੇਲੇ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ।" ਧਮਾਕੇ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ 'ਤੇ ਪਹੁੰਚ ਗਏ।

ਇਸ ਤੋਂ ਇਲਾਵਾ ਕਵੇਟਾ ਦੇ ਸਿਵਲ ਹਸਪਤਾਲ 'ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੇ ਇਲਾਜ ਲਈ ਵਾਧੂ ਡਾਕਟਰ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ।

ਪ੍ਰਧਾਨ ਨੇ ਇਸ ਘਟਨਾ ਦੀ ਕੀਤੀ ਨਿੰਦਾ 

ਪਾਕਿਸਤਾਨ ਦੇ ਰਾਸ਼ਟਰਪਤੀ ਸਈਅਦ ਯੂਸਫ ਰਜ਼ਾ ਗਿਲਾਨੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਮਨੁੱਖਤਾ ਦੇ ਦੁਸ਼ਮਣ ਹਨ। ਉਨ੍ਹਾਂ ਨੇ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਅੱਤਵਾਦ ਨੂੰ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ।

ਇਸ ਦੇ ਨਾਲ ਹੀ ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ, ਉਨ੍ਹਾਂ ਨੇ ਵੀ ਸੂਬੇ ਤੋਂ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਦਾ ਆਪਣਾ ਸੰਕਲਪ ਦੁਹਰਾਇਆ ਹੈ।

ਵੀਡੀਓਜ਼ ਅਪਰਾਧ

ਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium
Advertisement

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget