ਪੜਚੋਲ ਕਰੋ

Amritsar News: 7.6 ਫੁੱਟ ਲੰਬਾ Famous Punjabi Jagdeep Singh ਹੈਰੋਇਨ ਸਮੇਤ ਗ੍ਰਿਫ਼ਤਾਰ

#Crime #Amritsar #abplive

ਮਸ਼ਹੂਰ ਪੰਜਾਬੀ ਸ਼ਖ਼ਸੀਅਤ ਜਗਦੀਪ ਸਿੰਘ ਉਰਫ ਦੀਪ ਨੂੰ ਪੁਲਿਸ ਨੇ ਹੈਰੋਇਨ ਸਮੇਤ ਗਿਰਫ਼ਤਾਰ ਕੀਤਾ ਹੈ 
ਜਗਦੀਪ ਸਿੰਘ ਜਿਸਦਾ ਕੱਦ 7.6 ਫੁੱਟ ਲੰਬਾ ਹੈ ਤੇ ਉਹ ਪੰਜਾਬ ਪੁਲਿਸ 'ਚ ਕਾਂਸਟੇਬਲ ਰਹਿ ਚੁੱਕਾ ਹੈ 
ਦੀਪ ਸਿੰਘ ਦੀ ਗ੍ਰਿਫਤਾਰੀ ਤਰਨਤਾਰਨ ਤੋਂ ਹੋਈ ਹੈ। ਦੀਪ ਸਿੰਘ famous Reality show ਅਮਰੀਕਾ ਗੋਟ ਟੈਲੇਂਟ ਪ੍ਰੋਗਰਾਮ ਵਿੱਚ ਹਿਸਾ ਲੈ ਚੁੱਕਾ ਹੈ। 
ਜਿੱਥੇ ਉਸ ਨੇ ਗਟੱਕੇ ਦੇ ਜੌਹਰ ਵਿਖਾਏ ਸਨ 
ਦਰਅਸਲ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ 'ਚ ਗੁਪਤ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਪਹੁੰਚ ਗਿਆ। ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।

ਕਿਹਾ ਜਾ ਰਿਹਾ ਹੈ ਕਿ ਪੁਰਾਣਾ ਪੁਲਿਸ ਮੁਲਾਜ਼ਮ ਹੋਣ ਕਾਰਨ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ 'ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਅਪਰਾਧ

ਘਰੋਂ ਰੱਜੇ ਪੁੱਜੇ ਵੀ ਕਰ ਗਏ ਆਂਡਿਆਂ ਦੀ ਚੋਰੀ, ਆਂਡੇ ਚੋਰੀ ਕਰਕੇ ਫਰਾਰ ਹੋਏ ਕਾਰ ਸਵਾਰ,

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

Embed widget