ਪੜਚੋਲ ਕਰੋ

Arjan Velly Song Copyright | ਵਿਵਾਦਾਂ 'ਚ ਮਸ਼ਹੂਰ ਗੀਤ ''ਅਰਜਨ ਵੈਲੀ'',ਪੰਜਾਬੀ ਗਾਇਕ ਨੇ ਜਤਾਇਆ ਹੱਕ

#Animal #Arjanvelly #Song #Controversy #abplive
ਬਾਲੀਵੁੱਡ ਫਿਲਮ ਐਨੀਮਲ ਦਾ ਸਭ ਤੋਂ ਮਸ਼ਹੂਰ ਗੀਤ ਅਰਜਨ ਵੈਲੀ ਵਿਵਾਦਾਂ ਵਿੱਚ ਆ ਗਿਆ ਹੈ। ਪੰਜਾਬੀ ਗਾਇਕ ਗੁਰਮੀਤ ਮੀਤ ਨੇ ਇਸ ਗੀਤ 'ਤੇ ਕਾਪੀਰਾਈਟ ਜਤਾਇਆ ਹੈ ਤੇ ਫਿਲਮ 'ਚ ਗੀਤ ਗਾਉਣ ਵਾਲੇ ਭੁਪਿੰਦਰ ਬੱਬਲ ਅਤੇ ਫਿਲਮ ਦੀ ਕਾਸਟ ਨੂੰ ਨੋਟਿਸ ਭੇਜਿਆ ਹੈ। ਗੁਰਮੀਤ ਨੇ ਮੰਗ ਕੀਤੀ ਹੈ ਕਿ ਇਸ ਗੀਤ ਨੂੰ ਲਿਖਣ ਵਾਲੇ ਦੇਵ ਥਰੀਕੇ ਦਾ ਨਾਂ ਵੀ ਗੀਤ ਚ ਜੋੜਿਆ ਜਾਵੇ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰੀ ਕੀਤੀ ਜਾਵੇ

ਗੁਰਮੀਤ ਮੀਤ ਦਾ ਕਹਿਣਾ ਹੈ ਕਿ ਇਹ ਗੀਤ ਮਸ਼ਹੂਰ ਲੇਖਕ ਦੇਵ ਥਰੀਕੇ ਨੇ ਲਿਖਿਆ ਹੈ ਤੇ 2015 ਵਿੱਚ ਕੇ ਐਂਟਰਟੇਨਰਜ਼ ਦੇ ਬੈਨਰ ਹੇਠ ਉਨ੍ਹਾਂ ਦੀ ਆਵਾਜ਼ ਚ ਰਿਕਾਰਡ ਹੋਇਆ ਸੀ |
ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਗੀਤ ਦੇ ਸਾਰੇ ਸਬੂਤ ਹਨ ਅਤੇ 2015 ਵਿੱਚ ਦੇਵ ਸਾਹਿਬ ਨੇ ਉਨ੍ਹਾਂ ਨੂੰ ਇਸ ਦੇ ਪੂਰੇ ਅਧਿਕਾਰ ਦਿੱਤੇ ਸਨ।
ਪਰ ਇਲਜ਼ਾਮ ਹਨ ਕਿ ਮਸ਼ਹੂਰ ਮਿਊਜ਼ਿਕ ਕੰਪਨੀ tseeries ਤੇ ਗਾਇਕ  ਭੁਪਿੰਦਰ ਬੱਬਲ ਨੇਇਸ ਗੀਤ ਨੂੰ ਇੰਟਰਨੈੱਟ ਤੋਂ ਚੋਰੀ ਕਰਕੇ ਫ਼ਿਲਮ ਵਿੱਚ ਸ਼ਾਮਲ ਕੀਤਾ।
ਜਿਸ ਤੋਂ ਉਨ੍ਹਾਂ ਨੂੰ ਇਤਰਾਜ਼ ਹੈ|
ਗਾਇਕ ਗੁਰਮੀਤ ਮੀਤ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਵੱਲੋਂ ਟੀ-ਸੀਰੀਜ਼ ਅਤੇ ਫਿਲਮ ਦੀ ਕਾਸਟ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਤੇ ਉਹ ਨੋਟਿਸ ਦੇ ਜਵਾਬ ਦੀ ਅਜੇ ਉਡੀਕ ਹੈ। ਜੇਕਰ ਕੋਈ ਰਿਸਪਾਂਸ ਨਹੀਂ ਆਇਆ ਤਾਂ ਟੀਮ ਅਗਲੇਰੀ ਕਾਨੂੰਨੀ ਕਾਰਵਾਈ ਦੀ ਯੋਜਨਾ ਬਣਾਏਗੀ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget