ਪੜਚੋਲ ਕਰੋ

Faridkot Firing - Petrol Pump 'ਤੇ ਤੇਲ ਪਵਾਉਣ ਨੂੰ ਲੈ ਕੇ ਤਕਰਾਰ, ਪੰਪ ਮਾਲਕ ਨੇ ਨੌਜਵਾਨ ਦੇ ਮਾਰੀ ਗੋਲੀ

#Crime #Punjab #Petrolpump #abplive

ਪੈਟਰੋਲ ਪੰਪ ਤੇ ਤੇਲ ਪਵਾਉਣ ਨੂੰ ਲੈ ਕੇ ਚੱਲੀ ਗੋਲੀ
ਘਟਨਾ ਫਰੀਦਕੋਟ ਜਿਲੇ ਦੇ ਪਿੰਡ ਔਲਖ ਦੀ ਹੈ, ਜਿਥੇ ਪੈਟਰੋਲ ਪੰਪ ਤੇ ਪੈਟਰੋਲ ਪਵਾਉਣ ਆਏ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਪੰਪ ਦੇ ਮਾਲਕ ਨਾਲ ਬਹਿਸ ਹੋ ਗਈ, ਮਾਮਲਾ ਇਨਾ ਵੱਧ ਗਿਆ ਕਿ ਪੈਟਰੋਲ ਪੰਪ ਮਾਲਕ ਨੇ ਆਪਣੇ ਲਾਇਸੈਂਸੀ 32 ਬੋਰ ਰਿਵਾਲਵਰ ਨਾਲ ਫਾਇਰ ਕਰ ਦਿੱਤਾ , ਜਿਸ ਨਾਲ ਅਮਰਿੰਦਰ ਸਿੰਘ ਨਾਮ ਦੇ ਨੋਜਵਾਨ ਦੀ ਲੱਤ ਤੇ ਗੋਲੀ ਲੱਗੀ ਜਿਸ ਨੂੰ ਇਲਾਜ ਲਈ ਫਰੀਦਕੋਟ ਦੇ GGS ਮੈਡੀਕਲ ਵਿਚ ਭਰਤੀ ਕਰਵਾਇਆ ਗਿਆ।ਵਾਰਦਾਤ ਤੋਂ ਬਾਅਦ ਪੀੜਤ ਨੌਜਵਾਨ ਤੇ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ 
ਇਸ ਮੌਕੇ ਗੱਲਬਾਤ ਕਰਦਿਆਂ ਤਫਤੀਸੀ ਅਧਿਕਾਰੀ ਨੇ ਦੱਸਿਆ ਕਿ ਜਖ਼ਮੀ ਨੌਜਵਾਨ ਦੇ ਬਿਆਨ ਦਰਜ ਕਰ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget