Fazilka Clash| ਦਾਦੇ ਦੀ ਬੇਇਜ਼ਤੀ ਦਾ ਬਦਲਾ ਲੈਣ ਲਈ ਪੋਤਿਆਂ ਨੇ ਕੀਤਾ ਹਮਲਾ
Fazilka Clash| ਦਾਦੇ ਦੀ ਬੇਇਜ਼ਤੀ ਦਾ ਬਦਲਾ ਲੈਣ ਲਈ ਪੋਤਿਆਂ ਨੇ ਕੀਤਾ ਹਮਲਾ
#FazilkaClash #Clash #BhagwantMann #cmmann #DGPPunjabPolice #PunjabPoliceIndia #ABPSanjha #ABPLIVE
ਕੁਝ ਨੌਜਵਾਨਾਂ ਨੇ ਆਪਣੇ ਦਾਦੇ ਦੀ ਬੇਇਜ਼ਤੀ ਦਾ ਬਦਲਾ ਲੈਣ ਲਈ ਇੱਕ ਘਰ ਤੇ ਹਮਲਾ ਕਰ ਦਿੱਤਾ, ਘਟਨਾ ਫਾਜ਼ਿਲਕਾ ਦੇ ਪਿੰਡ ਰਾਮ ਨਗਰ ਜਟਵਾਲੀ ਦੀ ਐ, ਹਮਲੇ ਵਿੱਚ ਦੋ ਲੋਕ ਜ਼ਖ਼ਮੀ ਹੋਏ ਨੇ, ਪੁਲਿਸ ਨੇ ਮਾਮਲੇ ਵਿੱਚ 11 ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤੈ ਅਤੇ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਐ, ਪੁਲਿਸ ਮੁਤਾਬਕ ਸ਼ਿਕਾਇਤ ਕਰਤਾ ਦੇ ਪਿਤਾ ਅਤੇ ਮੁਲਜ਼ਮਾਂ ਦੇ ਦਾਦਾ ਵਿਚਾਲੇ ਕਹਾ-ਸੁਣੀ ਹੋਈ ਸੀ, ਜਿਸ ਤੋਂ ਬਾਅਦ ਇਹ ਘਟਨਾਕ੍ਰਮ ਵਾਪਰਿਆ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Social Media Handles: YouTube: / abpsanjha Facebook: / abpsanjha Twitter: / abpsanjha
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।