Fazilka Police ਦਾ ਸਰਚ ਆਪ੍ਰੇਸ਼ਨ - 8 ਪਰਚੇ ਤੇ 10 ਬੰਦੇ ਕੀਤੇ ਗ੍ਰਿਫ਼ਤਾਰ
Download ABP Live App and Watch All Latest Videos
View In AppFazilka Police ਦਾ ਸਰਚ ਆਪ੍ਰੇਸ਼ਨ - 8 ਪਰਚੇ ਤੇ 10 ਬੰਦੇ ਕੀਤੇ ਗ੍ਰਿਫ਼ਤਾਰ
ਫਾਜ਼ਿਲਕਾ ਪੁਲਿਸ ਐਕਸ਼ਨ ਮੋਡ ਚ ਨਜ਼ਰ ਆ ਰਹੀ |
ਐਸ.ਐਸ.ਪੀ ਡਾ.ਪ੍ਰਗਿਆ ਜੈਨ ਦੀ ਅਗਵਾਈ ਹੇਠ ਅੱਜ ਪੁਲਿਸ ਵੱਲੋਂ ਸ਼ਹਿਰ ਚ ਚੈਕਿੰਗ ਅਭਿਆਨ ਚਲਾਇਆ ਗਿਆ
ਜਿਸ ਦੌਰਾਨ ਭਾਰੀ ਪੁਲਿਸ ਫੋਰਸ ਵੱਲੋਂ ਰੇਲਵੇ ਸਟੇਸ਼ਨ ਤੋਂ ਲੈ ਕੇ ਸ਼ਹਿਰ ਭਰ 'ਚ ਤਲਾਸ਼ੀ ਮੁਹਿੰਮ ਚਲਾਈ ਗਈ
ਸਰਚ ਅਪ੍ਰੇਸ਼ਨ ਦੌਰਾਨ ਪੁਲਿਸ ਨੇ 8 ਪਰਚੇ ਦਰਜ ਕੀਤੇ ਹਨ
ਅਤੇ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।