ਪੜਚੋਲ ਕਰੋ

Batala crime - ਗਾਲ੍ਹਾਂ ਕੱਢਣ ਤੋਂ ਹੋਈ ਮਾਮੂਲੀ ਤਕਰਾਰ,ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ

#Punjab #Batalanews #Crime #firing #abplive

ਬਟਾਲਾ ਦੇ ਨਜ਼ਦੀਕੀ ਪਿੰਡ ਸ਼ਾਹਬਾਦ ਵਿੱਚ ਦੇਰ ਰਾਤ ਮਾਹੌਲ ਉਸ ਵੇਲੇ ਦਹਿਸ਼ਤ ਭਰਿਆ ਬਣ ਗਿਆ ਜਦੋਂ ਤਿੰਨ ਅਣਪਛਾਤੇ ਨੌਜਵਾਨਾਂ ਨੇ ਪਿੰਡ ਦੇ ਰਹਿਣ ਵਾਲੇ ਇੱਕ ਨੌਜਵਾਨ ਸੁਮਨਪ੍ਰੀਤ ਸਿੰਘ ਦੇ ਘਰ ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ | ਉਕਤ ਨੌਜਵਾਨ ਨੂੰ ਗੰਭੀਰ ਜਖ਼ਮੀ ਹੋਣ ਦੇ ਚਲਦੇ ਸਿਵਲ ਹਸਪਤਾਲ ਬਟਾਲਾ ਦੇ ਸਟਾਫ ਵਲੋਂ FirstAid ਦੇ ਕੇ ਅੰਮ੍ਰਿਤਸਰ ਹਸਪਤਾਲ 'ਚ ਰੈਫ਼ਰ ਕੀਤਾ ਗਿਆ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕਰ ਦਿਤੀ ਗਈ। ਮਾਮਲਾ ਕੁਝ ਦਿਨ ਪਹਿਲਾਂ ਹੋਈ ਤਕਰਾਰ ਦਾ ਹੈ | ਜਖਮੀ ਨੌਜਵਾਨ ਨੇ ਘਟਨਾ ਬਾਰੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਕੁਝ ਦਿਨ ਪਹਿਲਾ ਗਾਲ੍ਹਾਂ ਕੱਢਣ ਤੇ ਉਸਦਾ ਮਾਮੂਲੀ ਝਗੜਾ ਹੋਇਆ ਸੀ |
ਲੇਕਿਨ ਦੂਜੀ ਧਿਰ ਨਾਲ ਸੰਬੰਧਿਤ ਕੁਝ ਨੌਜਵਾਨਾਂ ਵਲੋਂ ਉਸਨੂੰ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ 
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਅਪਰਾਧ

Amritsar Police| ਗੋਲਡੀ ਬਰਾੜ ਦੇ ਨਾਮ 'ਤੇ ਮੰਗੀ ਸੀ ਫਿਰੌਤੀ, ਆਏ ਪੁਲਿਸ ਅੜਿੱਕੇ

ਸ਼ਾਟ ਵੀਡੀਓ ਅਪਰਾਧ

View More
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium
Advertisement

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget