ਫਾਜ਼ਿਲਕਾ 'ਚ ਫ਼ਾਇਰਿੰਗ - 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ !!!
Download ABP Live App and Watch All Latest Videos
View In Appਫਾਜ਼ਿਲਕਾ 'ਚ ਫ਼ਾਇਰਿੰਗ - 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ !!!
ਫਾਜ਼ਿਲਕਾ ਦੇ ਪਿੰਡ ਘਟਿਆਂਵਾਲੀ ਨੇੜੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ,
ਜਿਸ 'ਚ ਦੋ ਨੌਜਵਾਨਾ ਜ਼ਖਮੀ ਹੋਏ ਹਨ ਜੋ ਕਿ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਚ ਜੇਰੇ ਇਲਾਜ਼ ਹਨ
ਵਾਰਦਾਤ ਦੀ ਸੂਚਨਾ ਮਿਲਣ ਤੇ ਪੁਲਸ ਹਸਪਤਾਲ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਖ਼ਮੀ ਨੌਜਵਾਨ ਗੁਰਪ੍ਰੀਤ ਸਿੰਘ ਮੁਤਾਬਕ ਉਹ ਤੇ ਉਸਦਾ ਦੋਸਤ ਮਲੋਟ ਰੋਡ 'ਤੇ ਜਾ ਰਹੇ ਸਨ
ਕਿ ਰਾਸਤੇ ਚ 35-40 ਅਣਪਛਾਤੇ ਬੰਦਿਆਂ ਨੇ ਉਨ੍ਹਾਂ ਤੇ ਫ਼ਾਇਰਿੰਗ ਕਰ ਦਿੱਤੀ
ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ | ਜਖਮੀ ਮੁਤਾਬਕ ਹਮਲਾਵਰ ਕੌਣ ਸੀ
ਤੇ ਹਮਲੇ ਦੀ ਵਜ੍ਹਾ ਕੀ ਸੀ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।