ਪੜਚੋਲ ਕਰੋ
ਹੁਣ ਗੁਰਦਾਸਪੁਰ ਦੇ ਪਿੰਡ 'ਚ ਚੱਲੀਆਂ ਗੋਲੀਆਂ
ਹੁਣ ਗੁਰਦਾਸਪੁਰ ਦੇ ਪਿੰਡ 'ਚ ਚੱਲੀਆਂ ਗੋਲੀਆਂ...
ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਹੇਮਰਾਜਪੁਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ 10 ਦੇ ਕਰੀਬ ਵਿਅਕਤੀਆਂ ਨੇ ਦੂਜੀ ਧਿਰ ਦੇ ਵਿਅਕਤੀ ਦਿਲਬਾਗ ਸਿੰਘ ਦੇ ਘਰ ਬਾਹਰ ਫਾਇਰਿੰਗ ਕੀਤੀ ਤੇ ਉਸ ਨਾਲ ਗਾਲੀ ਗਲੋਚ ਕੀਤੀ। ਮੌਕੇ ਉੱਪਰ ਪਹੁੰਚੇ ਪੁਲਿਸ ਅਧਿਕਾਰੀਆਂ ਨੇ 5 ਖੋਲ੍ਹ ਬਰਾਮਦ ਕੀਤੇ ਹਨ ਤੇ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਵੇਖੋ






















