ਪੜਚੋਲ ਕਰੋ

Firozpur Murder| ਦੋਸਤ ਹੀ ਨਿਕਲੇ ਦੋਸਤ ਦੇ ਕਾਤਲ

#FirozpurMurder #DGPPunjabPolice #PunjabPoliceIndia #ABPSanjha #ABPLIVE

 ਪੁਲਿਸ ਦੀ ਗ੍ਰਿਫ਼ਤਰ ਵਿੱਚ ਖੜ੍ਹੇ ਏਨ੍ਹਾਂ ਤੇ ਆਪਣੇ ਹੀ ਦੋਸਤ ਦੇ ਕਤਲ ਦਾ ਇਲਜ਼ਾਮ ਐ, 9 ਮਈ ਨੂੰ ਮੱਖੂ ਇਲਾਕੇ ਵਿੱਚ ਇੱਕ ਅਣਪਛਾਤੀ ਲਾਸ਼ ਮਿਲੀ ਸੀ, ਜਿਸ ਦੇ ਸਿਰ ਵਿੱਚ ਸੱਟਾਂ ਦੇ ਨਿਸ਼ਾਨ ਅਤੇ ਹੱਥ-ਪੈਰ ਬੰਨ੍ਹੇ ਹੋਏ ਸਨ, ਮ੍ਰਿਤਕ ਦੀ ਪਹਿਚਾਣ ਜਸ਼ਨਪ੍ਰੀਤ ਵਜੋਂ ਹੋਈ, ਜਿਸ ਨੂੰ ਉਸ ਦੇ ਹੀ ਤਿੰਨ ਦੋਸਤਾਂ ਨੇ ਕਤਲ ਕੀਤਾ ਸੀ, ਮੁਲਜ਼ਮਾਂ ਦੇ ਵਿੱਚ ਇੱਕ ਨਬਾਲਗ ਐ, ਪੁਲਿਸ ਮੁਤਾਬਕ ਇਹ ਮਿਲ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸੀ, ਲੁੱਟੇ ਹੋਏ ਪੈਸਿਆਂ ਦੀ ਵੰਡ ਨੂੰ ਲੈ ਕੇ ਹੋਈ ਤਕਕਾਰ ਵਿੱਚ ਏਨ੍ਹਾਂ ਨੇ ਆਪਣੇ ਸਾਥੀ ਜਸ਼ਨਪ੍ਰੀਤ ਦਾ ਕਤਲ ਕਰ ਦਿੱਤਾ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਟਾਪ ਹੈਡਲਾਈਨ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ

ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ

ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ

Embed widget