ਪੰਜਾਬ 'ਚ ਆਏ ਦਿਨ ਹੋ ਰਹੀਆਂ ਵਾਰਦਾਤਾਂ ਕਾਨੂੰਨ ਵਿਵਸਥਾ ਤੇ ਸਵਾਲ ਚੁੱਕ ਰਹੀਆਂ ਨੇ ਤੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਵੀ ਫੇਲ ਸਾਬਤ ਕਰ ਰਹੀਆਂ ਨੇ। ਪੀੜਤ ਪਰਿਵਾਰ ਇਨਸਾਫ਼ ਲਈ ਸਰਕਾਰ ਅਤੇ ਪ੍ਰਸ਼ਾਸਨ ਤੋਂ ਜਵਾਬ ਮੰਗ ਰਹੇ ਨੇ।