ਗੈਂਗਸਟਰ ਸੁੱਖ ਭਿਖਾਰੀਵਾਲ ਗ੍ਰਿਫ਼ਤਾਰ, ਦੁਬਈ ਤੋਂ ਕੀਤਾ ਗਿਆ ਡਿਪੋਰਟ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਸੁਖ ਭਿਖਾਰੀਵਾਲ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਵਾਉਣ ਵਾਲੇ ਗੈਂਗਸਟਰ ਨੂੰ ਇਸ ਮਹੀਨੇ ਦੁਬਈ ਤੋਂ ਡਿਟੇਨ ਕੀਤਾ ਗਿਆ। ਅੱਜ ਸਵੇਰੇ ਭਿਖਾਰੀਵਾਲ ਨੂੰ ਭਾਰਤ ਲਿਆਂਦਾ ਗਿਆਜਿੱਥੇ ਸਪੇਸ਼ਲ ਸੈੱਲ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਹੁਣ ਪੰਜਾਬ ਵਿੱਚ ਟਾਰਗੇਟ ਕਿਲਿੰਗ ਨਾਲ ਜੁੜੇ ਮਾਮਲਿਆਂ ਦਾ ਖੁਲਾਸਾ ਹੋ ਸਕਦਾ ਹੈ।

JOIN US ON

Telegram
Sponsored Links by Taboola