Gold Loan Cheat | ਗੋਲਡ ਲੋਨ ਦੇ ਨਾਂ 'ਤੇ ਵਪਾਰੀ ਨਾਲ ਹੋ ਗਿਆ ਧੋਖਾ, ਗਵਾਇਆ 35 ਲੱਖ ਦਾ ਸੋਨਾ

Continues below advertisement

Gold Loan Cheat | ਗੋਲਡ ਲੋਨ ਦੇ ਨਾਂ 'ਤੇ ਵਪਾਰੀ ਨਾਲ ਹੋ ਗਿਆ ਧੋਖਾ, ਗਵਾਇਆ 35 ਲੱਖ ਦਾ ਸੋਨਾ

#Gurdaspur #Goldloancheat #Crime #abplive

ਗੁਰਦਾਸਪੁਰ ਸ਼ਹਿਰ ਦੇ ਇੱਕ ਪ੍ਰਮੁੱਖ ਵਪਾਰੀ ਨਾਲ ਗੋਲਡ ਲੋਨ ਦੇ ਨਾਂ ਤੇ ਲੱਖਾਂ ਦੀ ਠੱਗੀ ਹੋਣ ਦੀ ਖਬਰ ਸਾਹਮਣੇ ਆਈ ਹੈ।
ਵਪਾਰੀ ਲਲਿਤ ਕੁਮਾਰ ਮੁਤਾਬਕ ਉਸ ਨਾਲ 35 ਲੱਖ ਦੇ ਕਰੀਬ ਠੱਗੀ ਹੋਈ ਹੈ ਤੇ ਇਹ ਧੋਖਾਧੜੀ ਇੱਕ ਨਾਮੀ ਨਿੱਜੀ ਬੈਂਕ ਨੇ ਕੀਤੀ ਹੈ |
ਤੇ ਬੈਂਕ ਅਧਿਕਾਰੀ ਹੁਣ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹਨ।
ਅਜਿਹੇ ਚ ਵਪਾਰੀ ਨੇ ਪੁਲਿਸ ਤੱਕ ਪਹੁੰਚ ਕੀਤੀ ਹੈ ਤੇ ਇਨਸਾਫ ਦੀ ਮੰਗ ਕੀਤੀ ਹੈ |
ਆਓ ਜਾਣਦੇ ਹਾਂ ਪੂਰਾ ਮਾਮਲਾ ਹੈ ਕੀ?

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
Social Media Handles: YouTube:   
 / abpsanjha  
 Facebook:  
 / abpsanjha  
 Twitter:  
 / abpsanjha  
Whatsapp Channle abpsanjha
 
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement

JOIN US ON

Telegram