ਪੜਚੋਲ ਕਰੋ

Donald Trump| ਟਰੰਪ 'ਤੇ ਚੱਲੀਆਂ ਗੋਲੀਆਂ, ਸਾਬਕਾ ਰਾਸ਼ਟਰਪਤੀ ਜ਼ਖ਼ਮੀ

Donald Trump| ਟਰੰਪ 'ਤੇ ਚੱਲੀਆਂ ਗੋਲੀਆਂ, ਸਾਬਕਾ ਰਾਸ਼ਟਰਪਤੀ ਜ਼ਖ਼ਮੀ

#DonaldTrump #Trump #formerPresident #Gunfire #gunshots #Pennsylvania #Butler #Trumprally #SecretService #USA 

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੌਨਲਡ ਟਰੰਪ ਦੀ ਚੋਣ ਰੈਲੀ 'ਚ ਗੋਲੀ ਚੱਲੀ ਐ, ਇਸ ਦੌਰਾਨ ਸਾਬਕਾ ਰਾਸ਼ਟਰਪਤੀ ਟਰੰਪ ਜ਼ਖ਼ਮੀ ਹੋਏ ਨੇ, ਸਥਾਨਕ ਸਮੇਂ ਮੁਤਾਬਕ ਡੌਨਲਡ ਟਰੰਪ ਸ਼ਨੀਵਾਰ (13 ਜੁਲਾਈ) ਨੂੰ ਪੈਨਸਿਲਵੇਨੀਆ ਦੇ ਬਟਲਰ ਸ਼ਹਿਰ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ, ਅਚਾਨਕ ਗੋਲੀਆਂ ਚੱਲੀਆਂ, ਇਸ ਗੋਲੀਬਾਰੀ ਵਿੱਚ ਟਰੰਪ ਜ਼ਖ਼ਮੀ ਹੋ ਗਏ, ਸਾਬਕਾ ਰਾਸ਼ਟਰਪਤੀ ਦੇ ਚਿਹਰੇ ਤੇ ਖੂਨ ਲੱਗਿਆ ਹੋਇਆ ਸੀ ਅਤੇ ਸੁਰੱਖਿਆ ਕਰਮੀ ਬਚਾਅ ਲਈ ਟਰੰਪ ਨੂੰ ਕਵਰ ਕਰੀ ਖੜੇ ਸਨ, ਡੌਨਲਡ ਟਰੰਪ ਦੀ ਚੋਣ ਰੈਲੀ 'ਚ ਗੋਲੀਬਾਰੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਐ, ਟਰੰਪ ਸੰਬੋਧਨ ਕਰ ਰਹੇ ਨੇ ਅਚਾਨਕ ਇੱਕ ਤੋਂ ਬਾਅਦ ਇੱਕ ਕਈ ਗੋਲੀਆਂ ਚੱਲੀਆਂ,  ਘਟਨਾ ਤੋਂ ਬਾਅਦ ਟਰੰਪ ਦੇ ਕੰਨ ਦੇ ਨੇੜੇ ਤੋਂ ਖੂਨ ਨਿਕਲਦਾ ਦੇਖਿਆ ਜਾ ਸਕਦੈ, ਟਰੰਪ ਰਿਪਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਦਾਵੇਦਾਰ ਨੇ, ਸਥਾਨਕ ਸਮੇਂ ਦੇ ਮੁਤਾਬਕ ਸ਼ਾਮ 6 ਵਜੇ ਟਰੰਪ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ, ਇਸ ਦੌਰਾਨ ਗੋਲੀਆਂ ਚੱਲੀਆਂ, ਸੁਰੱਖਿਆ ਕਰਮਚਾਰੀਆਂ ਨੇ ਟਰੰਪ ਦੇ ਆਸ-ਪਾਸ ਘੇਰਾ ਬਣਾਇਆ ਅਤੇ ਉੁਨ੍ਹਾਂ ਨੂੰ ਸਟੇਜ ਤੋਂ ਉਤਾਰਿਆ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਟਰੰਪ ਦੀ ਰੈਲੀ ਵਿੱਚ ਹੋਈ ਗੋਲੀਬਾਰੀ ਦੀ ਨਿਖੇਧੀ ਕੀਤੀ ਐ, ਕਿਹਾ ਕਿ ਹਿੰਸਾ ਲਈ ਕੋਈ ਥਾਂ ਨਹੀਂ, ਇਹ ਪਰੇਸ਼ਾਨ ਕਰਨ ਵਾਲੀ ਘਟਨੈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਟਾਪ ਹੈਡਲਾਈਨ

 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Punjab News: ਪੰਜਾਬ 'ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ 'ਤੇ ਕੀਤੇ 6 ਵਾਰ...
ਪੰਜਾਬ 'ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ 'ਤੇ ਕੀਤੇ 6 ਵਾਰ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Gold-Silver Price Down: ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਜਾਣੋ ਅੱਜ ਕਿੰਨੇ ਡਿੱਗੇ ਰੇਟ; 10 ਗ੍ਰਾਮ ਇੰਨਾ ਸਸਤਾ?
Gold-Silver Price Down: ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਜਾਣੋ ਅੱਜ ਕਿੰਨੇ ਡਿੱਗੇ ਰੇਟ; 10 ਗ੍ਰਾਮ ਇੰਨਾ ਸਸਤਾ?
Embed widget