ਪੜਚੋਲ ਕਰੋ

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ

#GurdaspurFiring #Firing #deaths #Clash #BhagwantMann #cmmann #DGPPunjabPolice #PunjabPoliceIndia #ABPSanjha #ABPLIVE

ਇਹ ਤਸਵੀਰਾਂ ਦੱਸਣ ਲਈ ਕਾਫ਼ੀ ਨੇ ਕਿ ਕਿੰਨੀ ਗਹਿਗੱਚ ਲੜਾਈ ਹੋਈ ਹੋਵੇਗੀ, ਗੋਲੀਆਂ ਨਾਲ ਛੱਲਣੀ ਇਹ ਕਾਰ ਲੜਾਈ ਦਾ ਭਿਆਨਕ ਰੂਪ ਬਿਆਨ ਕਰ ਰਹੀ ਐ, ਮਾਮਲਾ ਗੁਰਦਾਸਪੁਰ ਦੇ ਬਟਾਲਾ ਤੋਂ ਸਾਹਮਣੇ ਆਇਐ, ਏਥੇ ਹਰਚੋਵਾਲ ਦੇ ਨੇੜੇ ਲਾਈਟਾਂ ਵਾਲੇ ਚੌਕ ਵਿੱਚ ਦੋ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ ਨੇ, ਇਸ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਨੇ, ਜ਼ਮੀਨੀ ਵਿਵਾਦ ਕਾਰਨ ਇਹ ਕਲੈਸ਼ ਹੋਇਐ, ਨਤੀਜਾ ਦੋਵਾਂ ਧਿਰਾਂ ਦੇ ਦੋ-ਦੋ ਲੋਕਾਂ ਦੀ ਮੌਤ ਹੋ ਗਈ,  ਮ੍ਰਿਤਕਾਂ ਦੀ ਪਛਾਣ ਬਲਰਾਜ ਸਿੰਘ, ਦਿਲਸ਼ੇਰ ਸਿੰਘ, ਬਲਜੀਤ ਸਿੰਘ ਅਤੇ ਨਿਰਮਲ ਸਿੰਘ ਵਜੋਂ ਹੋਈ ਐ, ਐਤਵਾਰ ਸ਼ਾਮ ਨੂੰ ਇਹ ਘਟਨਾ ਵਾਪਰੀ ਐ, ਪਿੰਡ ਵਿਠਵਾਂ ਦੇ ਦੋ ਗਰੁੱਪ ਪਾਣੀ ਵਾਲੇ ਖਾਲ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ, ਤਕਰਾਰ ਲੜਾਈ ਦਾ ਰੂਪ ਧਾਰ ਗਈ ਅਤੇ ਵੇਖਦੇ ਹੀ ਵੇਖਦੇ ਦੋਵਾਂ ਧਿਰਾਂ ਨੇ ਇੱਕ ਦੂਜੇ ਤੇ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ, ਇੱਕ ਧੜੇ ਦੇ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਦੀ ਮੌਤ ਹੋਈ ਐ ਅਤੇ ਦੂਜੇ ਗਰੁੱਪ ਦੇ ਨਿਰਮਲ ਸਿੰਘ ਅਤੇ ਬਲਰਾਜ ਸਿੰਘ ਦੀ ਜਾਨ ਚਲੀ ਗਈ,  

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget