ਪੜਚੋਲ ਕਰੋ

Lawrence Bishnoi Gang ਦਾ ਗੁਰਗਾ ਰਾਜਸਥਾਨ ਤੋਂ ਗ੍ਰਿਫਤਾਰ

Lawrence Bishnoi Gang ਦਾ ਗੁਰਗਾ ਰਾਜਸਥਾਨ ਤੋਂ ਗ੍ਰਿਫਤਾਰ

#Haryanapolice #Rajsthan #Crime #lawrencebishnoi #Goldybrar #abplive

ਹਰਿਆਣਾ ਦੇ ਗੁਰੂਗ੍ਰਾਮ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਵਿਕਾਸ ਉਰਫ ਵਿੱਕੀ ਫਰਾਰ ਚੱਲ ਰਿਹਾ ਸੀ ਅਤੇ ਬਦਨਾਮ ਗੈਂਗਸਟਰਾਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ ਅਗਵਾ ਅਤੇ ਫਿਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।
ਮਈ ਵਿੱਚ ਪੁਲੀਸ ਨੇ ਮੁਲਜ਼ਮ ਵਿਕਾਸ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਨ੍ਹਾਂ ਅਗਵਾ ਕਾਂਡਾਂ ਦੇ ਮਾਸਟਰਮਾਈਂਡ ਵਿੱਕੀ ਨੂੰ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਿਸ ਦੀ ਮਦਦ ਨਾਲ ਗੋਕੁਲਪੁਰ, ਰਾਜਸਥਾਨ ਤੋਂ ਕਾਬੂ ਕੀਤਾ ਹੈ। ਮੁਲਜ਼ਮ ਵਿੱਕੀ ਖ਼ਿਲਾਫ਼ ਲੁੱਟ-ਖੋਹ, ਫਿਰੌਤੀ, ਅਗਵਾ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨ ਤੋਂ ਵੱਧ ਕੇਸ ਦਰਜ ਹਨ।ਵਿੱਕੀ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ।

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget