ਪੜਚੋਲ ਕਰੋ

Hardeep Singh Nijjar| ਨਿੱਝਰ ਕਤਲ ਕੇਸ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਤਾਰ,ਨਵਾਂ ਖੁਲਾਸਾ

Hardeep Singh Nijjar| ਨਿੱਝਰ ਕਤਲ ਕੇਸ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਤਾਰ,ਨਵਾਂ ਖੁਲਾਸਾ #hardeepsinghnijjar #punjab #canada #kotkapura #lawrancebisnoi #justintrudeau #abplive ਖਾਲਿਸਤਾਨ ਪੱਖੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਸਬੰਧੀ ਗ੍ਰਿਫਤਾਰ ਤਿੰਨ ਨੌਜਵਾਨਾਂ ਬਾਰੇ ਕੈਨੇਡੀਅਨ ਮੀਡੀਆ ਨੇ ਵੱਡਾ ਖੁਲਾਸਾ ਕੀਤਾ ਹੈ। ਕੈਨੇਡੀਅਨ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਤਿੰਨੇ ਨੌਜਵਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਬਿਸ਼ਨੋਈ ਇਸ ਵੇਲੇ ਜੇਲ੍ਹ ਵਿਚ ਬੰਦ ਹੈ। ਦੱਸ ਦਈਏ ਕਿ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਨਿੱਝਰ ਦੀ ਹੱਤਿਆ ਨਾਲ ਜੁੜੇ ਕੇਸ ਵਿੱਚ ਤਿੰਨ ਭਾਰਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸਟੱਡੀ ਵੀਜ਼ੇ ’ਤੇ ਕੈਨੇਡਾ ਆਏ ਸਨ। ਬੇਸ਼ੱਕ ਇਨ੍ਹਾਂ ਨੌਜਵਾਨਾਂ ਦੇ ਪਰਿਵਾਰ ਗ੍ਰਿਫਤਾਰੀ ਤੋਂ ਹੈਰਾਨ ਹਨ ਪਰ ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦੇ ਤਾਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜ ਰਹੇ ਹਨ। ਉਧਰ, ਕੈਨੇਡੀਅਨ ਜਾਂਚ ਏਜੰਸੀਆਂ ਵੀ ਅਜਿਹੀ ਹੀ ਖਦਸ਼ਾ ਜਤਾ ਰਹੀਆਂ ਹਨ। ਜਾਂਚ ਦੇ ਨਜ਼ਦੀਕੀ ਸੂਤਰਾਂ ਦੇ ਹਵਾਲੇ ਨਾਲ ਕੈਨੇਡੀਅਨ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਇੱਕ ਅਪਰਾਧਿਕ ਸੰਗਠਨ ਦੇ ਕਥਿਤ ਸਹਿਯੋਗੀ ਹਨ, ਜੋ ਕਥਿਤ ਤੌਰ 'ਤੇ ਬਦਨਾਮ ਪੰਜਾਬੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਹੋਏ ਹਨ, ਜੋ ਇਸ ਸਮੇਂ ਭਾਰਤ ਵਿੱਚ ਕੈਦ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget