ਪੜਚੋਲ ਕਰੋ
Advertisement
ਫਰੀਦਾਬਾਦ ਦੇ ਬਲਬਗੜ 'ਚ ਲੜਕੀ ਦਾ ਗੋਲੀ ਮਾਰ ਕੇ ਕਤਲ
ਬਲਬਗੜ ਵਿਚ ਅਗਰਵਾਲ ਕਾਲਜ ਦੀ ਬੀਕਾਮ ਦੀ ਵਿਦਿਆਰਥਣ ਆਪਣਾ ਇਮਤਿਹਾਨ ਦੇਣ ਤੋ ਬਾਅਦ ਘਰ ਜਾ ਰਹੀ ਸੀ ਤਾ ਰਸਤੇ ਵਿਚ 2 ਕਾਰ ਸਵਾਨ ਨੋਜਵਾਨਾ ਨੇ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਪਰ ਲੜਕੀ ਨੇ ਉਨਾ ਦਾ ਵਿਰੋਧ ਕੀਤਾ ਅਤੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ । ਅਗਵਾ ਕਰਨ ਦੀ ਕੋਸ਼ਿਸ਼ ਚ ਨਾਕਾਮ ਰਹਿਣ ਤੇ ਨੋਜਵਾਨ ਨੇ ਲੜਕੀ ਨੂੰ ਗੋਲੀ ਮਾਰ ਦਿਤੀ ਜਿਸ ਤੋ ਬਾਅਦ ਉਸਦੀ ਮੋਕੇ ਤੇ ਹੀ ਮੋਤ ਹੋ ਗਈ।
ਅਪਰਾਧ
Ranjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement