ਪੜਚੋਲ ਕਰੋ

Hoshiarpur Firing| ਆਟਾ ਚੱਕੀ ਮਾਲਕ ਨੂੰ ਮਾਰੀ ਗੋਲੀ, ਵਾਰਦਾਤ CCTV 'ਚ ਕੈਦ

#HoshiarpurFiring #Firing #Clash #BhagwantMann #cmmann #DGPPunjabPolice #PunjabPoliceIndia #ABPSanjha #ABPLIVE

ਇਹ ਤਸਵੀਰਾਂ ਹੁਸ਼ਿਆਰਪੁਰ ਦੇ ਪਿੰਡ ਸਾਗਰਾ ਦੀਆਂ ਨੇ, ਏਥੇ ਇੱਕ ਆਟਾ ਚੱਕੀ ਮਾਲਕ ਨੂੰ ਗੋਲੀ ਮਾਰੀ ਗਈ ਐ, ਮੁਲਜ਼ਮ ਲੁੱਟ ਦੇ ਇਰਾਦੇ ਨਾਲ ਆਏ ਸਨ,  ਤਸਵੀਰਾਂ ਦੇ ਵਿੱਚ ਵੇਖਿਆ ਜਾ ਸਕਦੈ ਕਿ ਹੱਥ ਚ ਪਿਸਤੌਲ ਅਤੇ ਹੋਰ ਤੇਜ਼ਧਾਰ ਹਥਿਆਰ ਲੈ ਕੇ ਤਿੰਨ ਲੋਕ ਅੰਦਰ ਦਾਖਲ ਹੁੰਦੇ ਨੇ ਜਦੋਂ ਕੋਈ ਵਾਹ ਨਹੀਂ ਚੱਲਦੀ ਤਾਂ ਉਹ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੰਦੇ ਨੇ, ਅੰਮ੍ਰਿਤਤਪਾਲ ਆਟਾ ਚੱਕੀ ਬੰਦ ਕਰਕੇ ਆਪਣੇ ਭਰਾ ਦੀ ਦੁਕਾਨ ਤੇ ਬੈਠਾ ਸੀ, ਅਚਾਨਕ ਲੁਟੇਰੇ ਆਏ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ, ਮੁਲਜ਼ਮਾਂ ਦੀ ਕੁੱਲ ਗਿਣਤੀ ਚਾਰ ਦੱਸੀ ਗਈ ਐ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ

Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ

ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ

ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ

ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ

Embed widget