ਪੜਚੋਲ ਕਰੋ

Hoshiarpur Surpanch Mur+der : ਫੜ੍ਹਿਆ ਗਿਆ ਪਿੰਡ ਡਡਿਆਣਾ ਦੇ ਸਰਪੰਚ ਦਾ ਕਾਤਲ

#Hoshiarpur #Firing #Crime #Sarpanch #abplive

ਹੁਸ਼ਿਆਰਪੁਰ ਦੇ ਪਿੰਡ ਡਡੀਆਣਾ ਚ ਹੋਏ ਸਰਪੰਚ ਕਤਲ ਮਾਮਲੇ 'ਚ ਪੁਲਿਸ ਨੇ ਇਕ ਕਤਲ ਨੂੰ ਗਿਰਫ਼ਤਾਰ ਕਰ ਲਿਆ ਹੈ |
ਇਸ ਮਾਮਲੇ ਚ ਪੁਲਿਸ ਨੇ ਅਨੂਪ ਕੁਮਾਰ ਉਰਫ਼ ਵਿੱਕੀ, ਮਨੀਸ਼ ਕੁਮਾਰ,ਰੋਹਿਤ ਉਰਫ਼ ਸੂਰਜ ਤੇ ਬਾਈ ਨੇਮ ਤੇ ਅਣਪਛਾਤੀਆਂ ਤੇ ਮਾਮਲਾ ਦਰਜ ਕੀਤਾ 
ਜਿਸ ਚੋਂ ਪੁਲਿਸ ਨੇ ਰੋਹਿਤ ਉਰਫ਼ ਸੂਰਜ ਨੂੰ ਕਾਬੂ ਕਰ ਲਿਆ ਹੈ |ਤੇ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ |ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਇਨਸਾਫ਼ ਜ਼ਰੂਰ ਮਿਲੇਗਾ ਤੇ ਜਲਦ ਹੀ ਸਾਰੇ ਮੁਲਜ਼ਮ ਕਾਬੂ ਕਰ ਲਏ ਜਾਣਗੇ 

ਦੱਸ ਦਈਏ ਕਿ 4 ਜਨਵਰੀ ਤੜਕਸਾਰ ਹੁਸ਼ਿਆਰਪੁਰ ਵਿਚ ਵੱਡੀ ਵਾਰਦਾਤ ਹੋਈ | ਜਿਥੇ ਪਿੰਡ ਡਡਿਆਣਾ 'ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ 
ਜਾਣਕਾਰੀ ਅਨੁਸਾਰ ਸੰਦੀਪ ਸਿੰਘ ਜੋ ਕਿ ਪਿੰਡ ਦਾ ਮੌਜੂਦਾ ਸਰਪੰਚ ਸੀ 
ਪਿੰਡ ਦੇ ਬਾਹਰ ਸੜਕ 'ਤੇ ਖੜ੍ਹੇ ਸੰਦੀਪ ਦੇ ਕੋਲ ਇੱਕ ਮੋਟਰਸਾਈਕਲ ਤੇ ਤਿੰਨ ਨੌਜਵਾਨ ਆਉਂਦੇ ਹਨ
ਨੌਜਵਾਨ ਪਹਿਲਾ ਉਸ ਨਾਲ ਹੱਥ ਮਿਲਾਉਂਦੇ ਹਨਤੇ ਫ਼ਿਰ ਉਸ ਤੇ ਤਾਬੜਤੋੜ ਗੋਲੀਆਂ ਚਲਾ ਦਿੰਦੇ ਹਨ 
ਗੰਭੀਰ ਜਖ਼ਮੀ ਸੰਦੀਪ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ | 
ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਕਾਤਲ ਫੜ੍ਹੇ ਨਹੀਂ ਜਾਂਦੇ ਸੰਦੀਪ ਦਾ ਸਸਕਾਰ ਨਹੀਂ ਕੀਤਾ ਜਾਵੇਗਾ

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ

ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ

ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ

ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026

Embed widget