ਪੜਚੋਲ ਕਰੋ

Crime in Amritsar : ਅੰਮ੍ਰਿਤਸਰ 'ਚ ਮੁੜ ਦਹਿਸ਼ਤ ਦਾ ਸਾਇਆ, ਕਾਰ ਸਵਾਰਾਂ ਕੋਲੋਂ ਨਕਦੀ ਸਮੇਤ ਮਿਲੇ ਤਿੰਨ ਗ੍ਰੇਨੇਡ

Amritsar News : ਅੰਮ੍ਰਿਤਸਰ ਪੁਲਿਸ ਨੇ ਨਾਕੇਬੰਦੀ ਕਰਕੇ ਕਾਰ ਦੀ ਤਲਾਸ਼ੀ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਗ੍ਰੇਨੇਡ ਤੇ ਇੱਕ ਲੱਖ ਦੀ ਨਕਦੀ ਬਰਾਮਦ ਕੀਤੀ ਹੈ। ਦੋਵੇਂ ਮੁਲਜਮ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਦੌਰਾਨ ਉਕਤ ਕਾਰ 'ਚੋਂ ਸਮੱਗਰੀ ਬਰਾਮਦ ਹੋਈ ਹੈ।

ਪੁਲਿਸ ਕਮਿਸ਼ਨਰ ਮੁਤਾਬਕ ਦੋਵਾਂ ਮੁਲਜਮਾਂ 'ਚੋਂ ਇਕ ਮੁਲਜ਼ਮ ਪਹਿਲਾਂ 30 ਕਿਲੋ ਹੈਰੋਇਨ ਦੇ ਮਾਮਲੇ 'ਚ ਜੇਲ੍ਹ 'ਚ ਨਜ਼ਰਬੰਦ ਸੀ ਤੇ ਪੈਰੋਲ 'ਤੇ ਆਇਆ ਸੀ ਪਰ ਵਾਪਸ ਨਹੀਂ ਗਿਆ। ਪੁਲਿਸ ਹੁਣ ਇਸ ਸਾਰੇ ਮਾਮਲੇ ਦੀ ਜਾਂਚ 'ਚ ਲੱਗੀ ਹੈ ਕਿ ਉਕਤ ਸਮੱਗਰੀ ਕਿੱਥੋਂ ਲੈ ਕੇ ਆਇਆ ਸੀ ਤੇ ਕਿਸ ਥਾਂ 'ਤੇ ਇਸ ਦੀ ਸਪਲਾਈ ਕਰਨੀ ਸੀ। 

ਪੁਲਿਸ ਕਮਿਸ਼ਨਰ ਮੁਤਾਬਕ ਏਨਾ ਨੂੰ ਕਿਸੇ ਅੱਤਵਾਦੀ ਜਥੇਬੰਦੀ ਨਾਲ ਜੋੜਨਾ ਹਾਲੇ ਠੀਕ ਨਹੀਂ ਪਰ ਜਾਂਚ 'ਚ ਕਿਸੇ ਵੀ ਸੰਭਾਵਨਾ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ। ਪੁਲਿਸ ਦੀਆਂ ਟੀਮਾਂ ਜਾਂਚ 'ਚ ਜੁੱਟ ਗਈਆਂ ਹਨ।

ਵੀਡੀਓਜ਼ ਅਪਰਾਧ

Agent ਦੀ ਐਕਟੀਵਾ ਚਿੱਟੇ ਦਿਨ ਚੋਰ ਲੈ ਕੇ ਹੋਇਆ ਫਰਾਰ !ਚੋਰੀ ਕਰਦਾ ਚੋਰ CCTV ਵਿੱਚ ਹੋਇਆ ਕੈਦ! |Abp Sanjha

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)

Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ

Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ

ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ

ABP Premium
Advertisement

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ

ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ

ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ

Life Support New Guidelines: ਸਿਰਫ਼ ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਹਨ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Embed widget