Firozpur : 'ਪਤਨੀ ਨੇ ਆਸ਼ਕੀ ਤੋਂ ਰੋਕਿਆ ਤਾਂ ਪਤੀ ਨੇ ਲੋਹੇ ਦੀ ਰਾੜ ਕੁੱਟੀ'
Firozpur : 'ਪਤਨੀ ਨੇ ਆਸ਼ਕੀ ਤੋਂ ਰੋਕਿਆ ਤਾਂ ਪਤੀ ਨੇ ਲੋਹੇ ਦੀ ਰਾੜ ਕੁੱਟੀ'
ਮਾਮਲਾ ਫਿਰੋਜ਼ਪੁਰ ਦਾ ਹੈ
ਜਿਥੇ ਨਜਾਇਜ਼ ਸੰਬੰਧਾਂ ਦਾ ਵਿਰੋਧ ਕਰਨ ਤੇ ਪਤੀ ਵੱਲੋਂ ਆਪਣੀ ਪਤਨੀ ਦੀ ਲੋਹੇ ਦੀ ਰਾੜ ਨਾਲ
ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ |
ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ |
ਪੀੜਤ ਪਤਨੀ ਦੇ ਇਲ੍ਜ਼ਾਮਮ ਹਨ ਕਿ ਉਸਦੇ ਬੱਚੇ ਜਵਾਨ ਹਨ
ਲੇਕਿਨ ਉਸਦੇ ਪਤੀ ਦੇ ਸਿਰ ਤੇ ਇਸ਼ਕ ਦਾ ਭੂਤ ਸਵਾਰ ਹੈ
ਪਤੀ ਦੇ ਨਜ਼ਾਇਜ ਸੰਬੰਧਾਂ ਦਾ ਜਦ ਉਸਨੇ ਵਿਰੋਧ ਕੀਤਾ
ਤਾਂ ਉਸਦੇ ਪਤੀ ਨੇ ਲੋਹੇ ਦੀ ਰਾੜ ਨਾਲ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ
ਪੀੜਤ ਮਹਿਲਾ ਨੇ ਪੁਲਿਸ ਪ੍ਰਸ਼ਾਸਨ ਤੋਂ ਲਗਾਈ ਮਦਦ ਦੀ ਗੁਹਾਰ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।