ਪੜਚੋਲ ਕਰੋ

OMG Wife ਨੇ Mobile Hotspot ਦੇਣ ਤੋਂ ਕੀਤਾ ਇੰਨਕਾਰ,ਪਤੀ ਨੇ ਦਿੱਤੀ ਖੌਫ਼ਨਾਕ ਮੌਤ

ਪਤਨੀ ਨੇ ਹੋਟਸਪੋਟ ਦੇਣ ਤੋਂ ਕੀਤਾ ਇੰਨਕਾਰ 
ਪਤੀ ਨੇ ਦਿੱਤੀ ਖੌਫ਼ਨਾਕ ਮੌਤ 
ਰੋਹਤਕ ਦੇ ਮਦੀਨਾ ਪਿੰਡ ਤੋਂ ਸਾਹਮਣੇ ਆਈ ਖ਼ਬਰ 
ਮੁਲਜ਼ਮ ਪਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਪਤੀ ਨੇ ਪਤਨੀ ਨੂੰ ਮੋਬਾਈਲ ਤੋਂ ਹੋਟਸਪੋਟ ਨੈੱਟਵਰਕ ਦੇਣ ਲਈ ਕਿਹਾ।
ਲੇਕਿਨ ਪਤਨੀ ਨੇ ਇਨਕਾਰ ਕਰ ਦਿੱਤਾ | ਜਿਸ ਤੋਂ ਬਾਅਦ ਗੁੱਸੇ ਚ ਆਏ ਪਤੀ ਨੇ 
ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ|
ਦੋਸ਼ੀ ਪਤੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ 
ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਬਹੂ ਅਕਬਰਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ 
ਤਾਂ ਪਤਾ ਲੱਗਾ ਕਿ ਮੁਲਜ਼ਮ ਨੇ ਗੁੱਸੇ 'ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ। 
ਪੁਲਿਸ ਨੇ ਉਕਤ ਮੁਲਜ਼ਮ ਪਤੀ ਨੂੰ ਗਿਰਫ਼ਤਾਰ ਕਰ ਲਿਆ ਹੈ 
ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਰੋਹਤਕ ਦੇ ਮਦੀਨਾ ਪਿੰਡ ਤੋਂ ਸਾਹਮਣੇ ਆਈ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget