ਪੜਚੋਲ ਕਰੋ

IAS Officer Vijay Dahiya Arrest | ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ IAS ਅਧਿਕਾਰੀ ਗ੍ਰਿਫਤਾਰ

#Corruption #iasofficer #haryana #abplive

ਆਈਏਐਸ ਅਧਿਕਾਰੀ ਵਿਜੇ ਦਹੀਆ ਨੂੰ ਹਰਿਆਣਾ ਦੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਗ੍ਰਿਫ਼ਤਾਰ ਕਰ ਲਿਆ ਹੈ
ਏਸੀਬੀ ਦੇ ਇੱਕ ਅਧਿਕਾਰੀ ਨੇ ਵਿਜੇ ਦਹੀਆ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।
ਹਰਿਆਣਾ ਕੇਡਰ ਦੇ 2001 ਬੈਚ ਦੇ ਆਈਏਐਸ ਅਧਿਕਾਰੀ ਵਿਜੇ ਦਹੀਆ ਨੂੰ ਪਹਿਲਾਂ ਹਰਿਆਣਾ ਹੁਨਰ ਵਿਕਾਸ ਵਿਭਾਗ, ਪੰਚਕੂਲਾ ਦੇ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਸੀ।
ਵਿਜੇ ਦਹੀਆ ਦੀ ਜਾਣ-ਪਛਾਣ ਵਾਲੀ ਔਰਤ ਨੇ ਕਥਿਤ ਤੌਰ 'ਤੇ ਪੈਸੇ ਦੇ ਬਦਲੇ ਕੁਝ ਬਿੱਲਾਂ ਨੂੰ ਮਨਜ਼ੂਰੀ ਦਿਵਾਉਣ ਲਈ ਉਸ ਕੋਲ ਕੰਮ ਕੀਤਾ ਸੀ।
ਔਰਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਏਸੀਬੀ ਨੇ 20 ਅਪਰੈਲ ਨੂੰ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਮਹਿਲਾ ਤੋਂ ਇਲਾਵਾ ਏਸੀਬੀ ਨੇ ਵਿਜੇ ਦਹੀਆ ਅਤੇ ਇੱਕ ਹੋਰ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ।
ਫਤਿਹਾਬਾਦ ਦੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਮਿਲਣ ਤੇ ਏ.ਸੀ.ਬੀ. ਵਲੋਂ ਇਹ ਕਾਰਵਾਈ ਕੀਤੀ ਗਈ ਹੈ

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget